ਕੇਂਦਰ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ ਜਲਦੀ ਦੇਖੋ

Uncategorized

ਹਿਮਾਚਲ ਦੀ ਕਾਂਗਰਸ ਸਰਕਾਰ ਨੇ ਇਕ ਵਾਰ ਫਿਰ ਚੰਡੀਗੜ੍ਹ ‘ਤੇ ਆਪਣਾ ਹੱਕ ਜਤਾਇਆ ਹੈ। ਹਿਮਾਚਲ ਸਰਕਾਰ ਵਲੋਂ ਬਣਾਈ ਗਈ ਕੈਬਨਿਟ ਸਬ-ਕਮੇਟੀ ਦੀ ਬੈਠਕ ਤੋਂ ਬਾਅਦ ਖੇਤੀਬਾੜੀ ਮੰਤਰੀ ਚੰਦਰ ਕੁਮਾਰ ਨੇ ਕਿਹਾ ਕਿ ਹਿਮਾਚਲ ਇਸ ਦਾ ਸੁਚਾਰੂ ਹੱਲ ਚਾਹੁੰਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਪੰਜਾਬ ਪੁਨਰ ਐਕਟ ਪੜ੍ਹਨ ਦੀ ਸਲਾਹ ਵੀ ਦਿੱਤੀ ਹੈ। ਚੰਡੀਗੜ੍ਹ: ਚੰਡੀਗੜ੍ਹ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੀ

ਖਿੱਚੋਤਾਣ ਦਰਮਿਆਨ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਹਾਲ ਹੀ ਵਿੱਚ ਆਪਣਾ ਦਾਅਵਾ ਪੇਸ਼ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣਾ ਅਧਿਕਾਰ ਹਾਸਲ ਕਰਨ ਲਈ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ। ਉਨ੍ਹਾਂ ਇਹ ਵੀ ਕਿਹਾ ਸੀ ਕਿ ਇਹ ਸਬ-ਕਮੇਟੀ ਪੂਰੇ ਮਾਮਲੇ ਦੀ ਜਾਂਚ ਕਰੇਗੀ ਅਤੇ ਹਰ ਤਰ੍ਹਾਂ ਦੀ ਲੜਾਈ ਲੜੇਗੀ ਅਤੇ ਹਿਮਾਚਲ ਨੂੰ ਉਸ ਦਾ ਹੱਕ ਦੇਵੇਗੀ। ਹਿਮਾਚਲ ਸਰਕਾਰ ਵੱਲੋਂ ਚੰਡੀਗੜ੍ਹ ‘ਚ ਹਿਮਾਚਲ ਦੀ ਸ਼ਮੂਲੀਅਤ ਲਈ ਬਣਾਈ

ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਚੰਦਰ ਕੁਮਾਰ ਨੇ ਕਿਹਾ ਕਿ ਹਿਮਾਚਲ ਸੁਖਾਵਾਂ ਹੱਲ ਚਾਹੁੰਦਾ ਹੈ। ਹਿਮਾਚਲ ਪ੍ਰਦੇਸ਼ ਦੇ ਹਿੱਸੇ ਦਾ ਮਸਲਾ ਪੰਜਾਬ ਨਾਲ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਹਿਮਾਚਲ ਦਾ ਹਿੱਸਾ ਦੇਣ ਲਈ ਰਾਜ਼ੀ ਨਹੀਂ ਹੁੰਦਾ ਤਾਂ ਸੂਬਾ ਸਰਕਾਰ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ। ਉਨ੍ਹਾਂ ਕਿਹਾ ਕਿ ਜੇ ਸੀਐਮ ਮਾਨ ਇਸ ਐਕਟ ਨੂੰ ਪੜ੍ਹ ਲੈਂਦੇ ਹਨ ਤਾਂ ਉਨ੍ਹਾਂ ਦੇ ਸਾਰੇ ਸ਼ੰਕੇ ਦੂਰ ਹੋ ਜਾਣਗੇ ਅਤੇ ਚੰਡੀਗੜ੍ਹ ਵਿੱਚ ਹਿਮਾਚਲ ਦੇ ਹਿੱਸੇ ਦਾ ਵੀ ਪਤਾ ਲੱਗ ਜਾਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *