ਪੰਜਾਬ ਦੇ ਵਿੱਚ ਪਾਸਪੋਰਟ ਬਣਾਉਣੇ ਹੋਏ ਬੰਦ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਇਸ ਦੇ ਨਾਲ ਹੀ ਜੁੜੀ ਹੋਈ ਵੱਡੀ ਖ਼ਬਰ ਸਾਡੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਲੋਕ ਅਜਿਹੇ ਹੁੰਦੇ ਹਨ ਜੋ ਕਿ ਵਿਦੇਸ਼ ਜਾਣ ਦੀ ਇੱਛਾ ਰੱਖਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਹਮੇਸ਼ਾ ਹੀ ਵਿਦੇਸ਼ ਜਾਣ ਦੇ ਸੁਪਨੇ ਦੇਖਦੇ ਹਨ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਰੀਜਨਲ ਪਾਸਪੋਰਟਸ ਐਸੋਸੀਏਸ਼ਨ ਦੇ ਵੱਲੋਂ ਹੁਣ ਪਾਸਪੋਰਟ ਬਣਾਉਣੇ ਬੰਦ ਕਰ ਦਿੱਤੇ ਕਹਿਣ ਜਜ਼ਬੇ

ਦੱਸਿਆ ਜਾ ਰਿਹਾ ਹੈ ਕਿ ਹੁਣ ਪਾਸਪੋਰਟ ਬਣਾਉਣ ਦੀ ਪ੍ਰਕਿਰਿਆ ਸਤੰਬਰ ਦੇ ਵਿਚ ਸ਼ੁਰੂ ਹੋਵੇਗੀ ਯਸ਼ਵੀ ਦੱਸਿਆ ਜਾ ਰਿਹਾ ਹੈ ਕਿ ਹੁਣ ਅਹੁਲਣ ਪਾਸਪੋਰਟ ਬਣਾਉਣੇ ਸਾਰੇ ਹੀ ਬੰਦ ਕਰ ਦਿੱਤੇ ਗਏ ਹਨ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਲਾਕਡਾਊਨ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਪਾਸਪੋਰਟ ਬਣਵਾਉਣ ਦੇ ਵਿੱਚ ਸਮੱਸਿਆਵਾਂ ਆ ਰਹੀਆਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਜਿਵੇਂ ਹਿਲੋਗ੍ਰਾਫ ਖ਼ਤਮ ਹੋਇਆ ਹੈ ਉਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕਾਂ ਦੇ ਵੱਲੋਂ ਬਾਹਰ ਜਾਣ ਦੀ ਇੱਛਾ ਜਤਾਈ ਜਾ ਰਹੀ ਹੈ ਜਿਸ ਤੋਂ ਬਾਅਦ ਵੱਡੀ ਗਿਣਤੀ ਦੇ ਵਿਚ ਹੁਣ

ਪਾਸਪੋਰਟ ਬਣਾਏ ਜਾ ਰਹੇ ਹਨ ਜਿਸ ਤੋਂ ਬਾਅਦ ਉਥੋਂ ਦੇ ਅਧਿਕਾਰੀਆਂ ਦਾ ਕੰਮ ਬਹੁਤ ਜ਼ਿਆਦਾ ਵਧ ਗਿਆ ਹੈ ਜਿਸ ਤੋਂ ਬਾਅਦ ਹੁਣ ਉਨ੍ਹਾਂ ਦੇ ਵੱਲੋਂ ਪਾਸਪੋਰਟ ਬਣਾਉਣ ਦੀ ਪ੍ਰਕਿਰਿਆ ਨੂੰ ਬੰਦ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਸਤੰਬਰ ਮਹੀਨੇ ਦੇ ਵਿੱਚ ਜਾ ਕੇ ਹੀ ਤੁਸੀਂ ਪਾਸਪੋਰਟ ਬਣਵਾ ਸਕਦੇ ਹੋ ਇਸ ਖ਼ਬਰ ਦੇ ਸਾਧਨਾਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published. Required fields are marked *