ਇਸ ਦਿਨ ਹੋਵੇਗਾ ਪੰਜਾਬ ਦੇ ਵਿੱਚ ਚੱਕਾ ਜਾਮ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹਨ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਹੁਣ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਾਲ ਕੇਂਦਰ ਸਰਕਾਰ ਦੇ ਵੱਲੋਂ ਕਿਸਾਨਾਂ ਦੇ ਖਿਲਾਫ ਤਿੰਨ ਖੇਤੀ ਕਾਲੇ ਕਾਨੂੰਨ ਨੂੰ ਪਾਸ ਕੀਤੇ ਗਏ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦੇ ਵੱਲੋਂ ਦਿੱਲੀ ਦੀਆਂ ਸਰਹੱਦਾਂ ਦੇ ਪ੍ਰਮੋਦ ਚ ਲਗਾਏ ਗਏ ਸਨ ਜਿਥੇ ਕਿ ਉਨ੍ਹਾਂ ਦੇ ਵੱਲੋਂ ਹੁਣ ਇਨ੍ਹਾਂ ਕਾਨੂੰਨਾਂ ਨੂੰ ਵਾਪਸ

ਕਰਵਾਇਆ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਮਾਮਲੇ ਦੇ ਵਿੱਚ ਸਰਕਾਰ ਦੇ ਵੱਲੋਂ ਕਿਸਾਨਾਂ ਦੇ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਪਰ ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਸਰਕਾਰ ਦੇ ਵਾਅਦੇ ਪੂਰੇ ਨਾ ਕਰਨ ਤੇ ਹੁਣ ਕਿਸਾਨਾਂ ਦੇ ਪੱਲੇ ਇੱਕ ਵਾਰ ਫਿਰ ਤੋਂ ਇੱਥੇ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਹ ਇਕੱਤੀ ਜੁਲਾਈ ਨੂੰ ਹੁਣ ਪੰਜਾਬ ਦੇ ਵਿੱਚ ਗਿਆਰਾਂ ਵਜੇ ਤੋਂ ਲੈ ਕੇ ਤਿੱਨ ਵਜੇ ਤੱਕ ਪੱਕੇ ਤੌਰ ਤੇ ਜਾਮ ਲਗਾ ਦਿੱਤਾ ਜਾਵੇਗਾ ਜਿਥੇ ਕੈਟਰੀਨਾ ਦੇ ਨਾਲ ਨਾਲ ਸੜਕੀ ਆਵਾਜਾਈ ਵੀ ਬੰਦ ਰਹੇਗੀ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *