ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਅਕਸਰ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਵੱਲੋਂ ਵਿਦਿਆਰਥੀਆਂ ਦੇ ਲਈ ਇਕ ਵੱਡਾ ਐਲਾਨ ਕੀਤਾ ਗਿਆ ਜਿਥੇ ਕਿ ਦੱਸਿਆ ਜਾਵੇ ਉਨ੍ਹਾਂ ਦੇ ਵਲੋਂ ਕਿਹਾ ਗਿਆ ਹੈ ਕਿ ਬਹੁਤ ਸਾਰੇ ਅਨੁਸੂਚਿਤ

ਜਾਤੀਆਂ ਦੇ ਨਾਲ ਸਬੰਧਤ ਵਿਦਿਆਰਥੀਆਂ ਨੂੰ ਸਕੂਲਾਂ ਦੇ ਬੱਚੇ ਜਾਂ ਕਾਲਜਾਂ ਵਿੱਚ ਪੜ੍ਹਦੇ ਲਈ ਬਹੁਤ ਸਾਰੇ ਵਿਦਿਅਕ ਅਦਾਰਿਆਂ ਦੇ ਵੱਲੋਂ ਉਨ੍ਹਾਂ ਨੂੰ ਮਿਲਦਾ ਹੱਕ ਨਹੀਂ ਦਿੱਤਾ ਜਾਂਦਾ ਜਿੱਥੇ ਗੁਣਾਂ ਦੇ ਵਜੀਫ਼ੇ ਰੋਕ ਲੈ ਜਾਂਦੇ ਹਨ ਅਤੇ ਉਹਨਾਂ ਤੋਂ ਪੂਰੀ ਫੀਸ ਭਰਵਾਈਆਂ ਦੀ ਹੈ ਜਿਸ ਦੇ ਸੰਬੰਧੀ ਹੁਣ ਉਨਤ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਕੋਈ ਵੀ ਵਿੱਦਿਅਕ ਅਦਾਰਾ ਕਿਸੇ ਵੀ ਐਸੀ ਕਾਸਟ ਦੇ ਵਿਦਿਆਰਥੀ ਦੇ ਨਾਲ ਅਜਿਹਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਉਨ੍ਹਾਂ ਦਾ ਕਹਿਣਾ ਹੈ ਕਿ ਜੇ ਕਰ ਅਨੁਸੂਚਿਤ ਜਾਤੀਆਂ ਦੇ ਬੱਚੇ ਪੜ੍ਹਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੇ ਉਨ੍ਹਾਂ ਦਾ ਪੂਰਾ ਹੱਕ ਮਿਲਣਾ ਚਾਹੀਦਾ ਇਸ ਲਈ ਜੇਕਰ ਹੁਣ ਕੋਈ ਵੀ ਵਿੱਦਿਅਕ ਅਦਾਰਾ ਇਨ੍ਹਾਂ ਦੇ ਨਾਲ ਕੋਈ ਵੀ ਗਲਤ ਕੰਮ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਤੇ ਛੱਡ ਦਿਓ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *