15 ਅਗਸਤ ਉਪਰ ਪੰਜਾਬ ਪੁਲੀਸ ਨੇ ਕੀਤੀ ਇਹ ਵੱਡੀ ਗਲਤੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਪੰਜਾਬ ਦੇ ਵਿੱਚ ਪੰਦਰਾਂ ਅਗਸਤ ਨੂੰ ਲੁਧਿਆਣਾ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਝੰਡਾ ਲਹਿਰਾਇਆ ਗਿਆ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦਸਹਿਰੇ ਕਿਥੇ ਪੁਲਸ ਵਾਲਿਆਂ ਦੇ ਵਲੋਂ ਇਕ ਵੱਡੀ ਅਣਗਹਿਲੀ ਕੀਤੀ ਗਈ

ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੁਲਸ ਮੁਲਾਜ਼ਮਾਂ ਵਲੋਂ ਇੱਥੇ ਸਕੂਲਾਂ ਵਾਲੇ ਬੱਚਿਆਂ ਦੇ ਮਾਸਕ ਉਤਰਵਾ ਦਿੱਤੇ ਗਏ ਉਨ੍ਹਾਂ ਨੂੰ ਫਿਰ ਤੋਂ ਕੋਈ ਹੋਰ ਮਾਸਕ ਨਹੀਂ ਦਿੱਤਾ ਗਿਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਵੀ ਲੋਕਾਂ ਦੇ ਜਾਂ ਬੱਚਿਆਂ ਦੇ ਕਾਲੇ ਮਾਸਕ ਲੱਗੇ ਹੋਏ ਸਨ ਉਨ੍ਹਾਂ ਦੇ ਮਾਸਕ ਉਤਰਵਾ ਦਿੱਤੇ ਗਏ ਚਸ਼ਮੇ ਦੱਸਿਆ ਜਾਂਦਾ ਹੈ ਕਿ ਮੁੱਖ ਮੰਤਰੀ ਨੂੰ ਇਹ ਡਰ ਸੀ ਕਿ ਕਿਸੇ ਵੀ ਬੱਚੇ ਦੇ ਵੱਲੋਂ ਜਾਂ ਕਿਸੇ ਵਿਅਕਤੀ ਦੇ ਵੱਲੋਂ ਕਾਲਾ ਰੰਗ ਦਿਖਾ ਕੇ ਉਨ੍ਹਾਂ ਦਾ ਵਿਰੋਧ ਨਾ ਕਰ ਦਿੱਤਾ ਜਾਵੇ ਇਸ ਤੋਂ ਬਾਅਦ ਦੱਸੇ ਜਾ ਰਹੇ ਕਿਸ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਸਾਰੀ ਕਾਰਵਾਈ ਕੀਤੀ ਗਈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਵੱਲੋਂ ਪੁਲਸ ਪ੍ਰਸ਼ਾਸਨ ਦੀ ਇਸ ਕਾਰਵਾਈ ਦੀ ਨਿਖੇਧੀ ਕੀਤੀ ਜਾ ਰਹੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *