ਖੇਡ ਮੰਤਰੀ ਮੀਤ ਹੇਅਰ ਨੇ ਕੀਤਾ ਇਹ ਵੱਡਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਤਾਂ ਉਹ ਖੇਡਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਂਦਾ ਹੈ ਕਿ ਆਮ ਆਦਮੀ ਪਾਰਟੀ ਦੇ ਵਲੋਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਹਨ ਜਿਨ੍ਹਾਂ ਬਾਰੇ ਹੁਣ ਉਨ੍ਹਾਂ ਦੇ ਵਿਧਾਇਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਬੱਲੇਬਾਜ਼ਾਂ ਨੂੰ ਪੂਰਾ ਕੀਤਾ ਜਾਵੇਗਾ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਖੇਡ ਮੰਤਰੀ ਮੀਤ ਹੇਅਰ ਦੇ ਵੱਲ ਇਕ ਵੱਡਾ ਐਲਾਨ ਕੀਤਾ ਗਿਆ ਜਿੱਥੇ ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ

ਵਾਲੀਆਂ ਸਰਕਾਰਾਂ ਦੇ ਵੱਲੋਂ ਬੱਚਿਆਂ ਦੀਆਂ ਖੇਡਾਂ ਦੇ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਜਿਸ ਦੇ ਕਾਰਨ ਕੋਈ ਵੀ ਬੱਚਾ ਜੋ ਵੀ ਖੇਡਾਂ ਵਿੱਚ ਮੈਡਲ ਲੈ ਕੇ ਆਉਂਦਾ ਹੈ ਉਹ ਆਪਣੇ ਬਲਬੂਤੇ ਤੇ ਲੈ ਕੇ ਆਉਂਦਾ ਹੈ ਕਿਉਂਕਿ ਸਰਕਾਰਾਂ ਦੇ ਵੱਲੋਂ ਨਾਂ ਦੀ ਕੋਈ ਮਦਦ ਨਹੀਂ ਕੀਤੀ ਜਾਂਦੀ ਪਰ ਹੁਣ ਦੱਸਿਆ ਜਾ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਸਾਰੇ ਹੀ ਬੱਚਿਆਂ ਦੀ ਜੋ ਕਿ ਖੇਡਾਂ ਦੇ ਵਿੱਚ ਆਪਣਾ ਨਾਮ ਚਮਕਾਉਣਾ ਚਾਹੁੰਦੇ ਹਨ ਉਹਨਾਂ ਦੀ ਮੱਦਦ ਕੀਤੀ ਜਾਵੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਇੱਕ ਮੇਲਾ

ਕਰਵਾਇਆ ਜਾਵੇਗਾ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਵੱਖ ਵੱਖ ਖੇਤਰਾਂ ਦੇ ਵਿਚ ਵੱਖ ਵੱਖ ਤਰ੍ਹਾਂ ਦੀਆਂ ਖੇਡਾਂ ਦੇ ਵਿਚ ਬੱਚਿਆਂ ਦੇ ਵੱਲੋਂ ਹਿੱਸਾ ਲਿਆ ਜਾਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਪਹਿਲੇ ਨੰਬਰ ਤੇ ਲਿਆਂਦਾ ਜਾਵੇਗਾ ਜਿਸ ਤੇ ਕਿ ਪੰਜਾਬ ਦੇ ਖਿਡਾਰੀ ਪਹਿਲੇ ਨੰਬਰ ਦੇ ਉੱਪਰ ਸਭ ਤੋਂ ਵੱਧ ਮੈਡਲ ਲਿਆ ਕਰਨਗੇ ਜਸਤਵਾਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵੇਚਦੇ ਸਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *