ਬਾਦਲ ਪਰਿਵਾਰ ਦੀਆਂ ਬੱਸਾਂ ਬਾਰੇ ਆਈ ਇਹ ਵੱਡੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦਿਸ਼ਾ ਚ ਰਹਿ ਕੇ ਭਗਵੰਤ ਮਾਨ ਸਰਕਾਰ ਵਲੋਂ ਲੋਕਾਂ ਦੇ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਸਰਕਾਰ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਵੱਲ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿੱਥੇ ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੀਆਂ ਸਰਕਾਰਾਂ ਦੇ ਨਾਲੋਂ ਹੁਣ ਟਰਾਂਸਪੋਰਟ ਦੀ ਆਮਦਨ

ਦੁੱਗਣੀ ਹੋ ਗਈ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਸਾਰੇ ਹੀ ਟਰਾਂਸਪੋਰਟ ਮਾਫੀਆ ਨੂੰ ਖਤਮ ਕਰ ਦਿੱਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਇਕ ਹੀ ਟਰਾਂਸਪੋਰਟ ਦੀਆਂ ਬੱਸਾਂ ਦਿੱਲੀ ਦੇ ਲਈ ਜਾਇਆ ਕਰਦੀਆਂ ਸਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਬਾਦਲ ਸਰਕਾਰ ਦੀਆਂ ਬੱਸਾਂ ਬਾਰੇ ਗੱਲਬਾਤ ਕੀਤੀ ਜਾ ਰਹੀ ਹੈ ਜਿਥੇ ਗੁਣਾਂ ਦਾ ਕਹਿਣਾ ਹੈ ਕਿ ਹੁਣ ਪੰਜਾਬ ਸਰਕਾਰ ਦੀਆਂ ਬੱਸਾਂ ਦਿੱਲੀ ਦੇ ਲਈ ਜਾ ਰਹੀਆਂ ਹਨ ਨਾਲ ਹੋਵੇ ਤੀਜੇ ਹਿੱਸੇ ਦੇ ਕਿਰਾਏ ਦੇ ਉੱਪਰ ਇਹ ਬੱਸਾਂ ਦਿੱਲੀ ਦੇ ਲਈ ਜਾਂਦੀਆਂ

ਹਨ ਜਿਸ ਦੇ ਨਾਲ ਪੰਜਾਬ ਤੋਂ ਦਿੱਲੀ ਜਾਣ ਵਾਲੇ ਅਤੇ ਦਿੱਲੀ ਤੋਂ ਪੰਜਾਬ ਆਉਣ ਵਾਲੇ ਲੋਕਾਂ ਦੇ ਲਈ ਬਹੁਤ ਵੱਡੀ ਰਾਹਤ ਦੀ ਖਬਰ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *