ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਇਸਲਾਮਾਬਾਦ: ਪੰਜਾਬ ਦੇ ਕਸੂਰ ਜ਼ਿਲ੍ਹੇ ਦੇ ਲਲਿਆਨੀ ਕਸਬੇ (ਲਾਹੌਰ-ਫਿਰੋਜ਼ਪੁਰ ਸੜਕ) ਦੇ ਦਫਤੂ ਪਿੰਡ ਵਿੱਚ ਗੁਰਦੁਆਰਾ ਸਾਹਿਬ ਪਾਕਿਸਤਾਨ ਦੇ ਇਵੈਕੂਈ ਪ੍ਰਾਪਰਟੀ ਬੋਰਡ (ਈਟੀਪੀਬੀ) ਅਤੇ ਪਾਕਿਸਤਾਨ ਦੀ ਸਰਵਉੱਚ ਸੰਸਥਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਦੀ ਲਾਪਰਵਾਹੀ ਕਾਰਨ ਹੌਲੀ-ਹੌਲੀ ਢਹਿ-ਢੇਰੀ ਹੋ ਰਿਹਾ ਹੈ। ਸਰਕਾਰ ਦੀ ਅਣਗਹਿਲੀ ਕਾਰਨ ਪਹਿਲਾਂ ਤੋਂ ਹੀ ਸੰਵੇਦਨਸ਼ੀਲ ਗੁਰਦੁਆਰਾ ਕੰਪਲੈਕਸ ਦੀ ਅਗਲੀ ਕੰਧ ਅਤੇ ਉਸ ਦੀ ਦਰਸ਼ਨੀ 23 ਜੁਲਾਈ ਨੂੰ ਥੀਓਦੀ ਇਲਾਕੇ ਵਿੱਚ ਭਾਰੀ ਮੀਂਹ ਕਾਰਨ ਢਹਿ-ਢੇਰੀ ਹੋ ਗਈ ਸੀ।
ਇਹ ਇਤਿਹਾਸਕ ਗੁਰਦੁਆਰਾ ਸਿੱਖ ਇਤਿਹਾਸ ਵਿਚ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਪਾਂਡੋਕੀ ਦੇ ਸ਼ਾਸਕ ਚੌਧਰੀ ਵੱਲੋਂ ਪਿੰਡ ਤੋਂ ਬੇਦਖਲ ਕੀਤੇ ਜਾਣ ਤੋਂ ਬਾਅਦ ਬਾਬਾ ਬੁੱਲ੍ਹੇ ਸ਼ਾਹ ਨੇ ਇਥੇ ਸ਼ਰਨ ਲਈ ਸੀ ਅਤੇ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਾਹੀਵਾਲ ਜ਼ਿਲੇ ਦੇ ਪਾਕਪਟਨ ਇਲਾਕੇ ਵਿਚ ਸਥਿਤ ਗੁਰਦੁਆਰਾ ਸ੍ਰੀ ਟਿੱਬਾ ਨਾਨਕਸਰ ਸਾਹਿਬ ਪਾਕਿਸਤਾਨ ਸਰਕਾਰ ਦੀ ਅਣਗਹਿਲੀ ਕਾਰਨ ਖੰਡਰ ਬਣਨ ਦੀ ਕਗਾਰ ‘ਤੇ ਹੈ। ਪਾਕਪਟਨ ਤੋਂ ਲਗਭਗ 6 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਇਹ ਪਵਿੱਤਰ ਗੁਰਦੁਆਰਾ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ