ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਵਿੱਚ ਮੌਸਮ ਦਿਨ ਪ੍ਰਤੀ ਦਿਨ ਬਦਲ ਰਿਹਾ ਹੈ ਜਿਸਦੇ ਨਾਲ ਕਿ ਪੰਜਾਬ ਦੇ ਵਿੱਚ ਗਰਮੀ ਬਹੁਤ ਜ਼ਿਆਦਾ ਪੈ ਰਹੀ ਚੀਜ਼ ਦੇ ਕਾਰਨ ਹੁਣ ਦੱਸਿਆ ਜਾ ਰਿਹਾ ਹੈ ਮੌਸਮ ਵਿਭਾਗ ਵੱਲੋਂ ਹੁਣ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਥੇ ਕਿ ਦੱਸਿਆ ਯਾਰਕ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਦੇ ਵਿੱਚ ਮੌਸਮ ਬਦਲਣ ਜਾ ਰਿਹਾ

ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੰਜਾਬ ਵਿਚ ਮੌਸਮ ਠੰਢਾ ਹੋਣ ਜਾ ਰਿਹਾ ਹੈ ਅਤੇ ਮਾਨਸੂਨ ਦਸਤਕ ਦੇ ਰਿਹਾ ਹੈ ਜਿਸਦੇ ਕਾਰਨ ਪੰਜਾਬ ਦੇ ਵਿੱਚ ਭਾਰੀ ਬਾਰਸ਼ ਹੋਣ ਜਾ ਰਹੀ ਹੈ ਜਿਸਦੇ ਨਾਲ ਦੱਸਿਆ ਜਾਵੇਗਾ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਹੋ ਜਾਣਗੀਆਂ ਕਿਉਂਕਿ ਗਰਮੀ ਜ਼ਿਆਦਾ ਹੋਣ ਦੇ ਕਾਰਨ ਲੋਕਾਂ ਨੂੰ ਕੰਮਕਾਰ ਕਰਨ ਦੇ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *