ਪੰਜਾਬੀਆਂ ਦੇ ਲਈ ਆਈ ਵੱਡੀ ਖੁਸ਼ਖਬਰੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਇੱਕ ਮੁਕੇਰੀਆਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਬਹੁਤ ਸਾਰੇ ਲੋਕ ਜਿਹੇ ਹਨ ਜੋ ਕੇ ਵਿਦੇਸ਼ਾਂ ਨੂੰ ਜਾਣਾ ਪਸੰਦ ਕਰਦੇ ਹਨ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਮ੍ਹਣੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਪੰਜਾਬੀਆਂ ਦੇ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਕੈਨੇਡਾ ਤੋਂ ਸਿੱਧੀ ਅੰਮ੍ਰਿਤਸਰ ਦੇ ਲਈ ਇਕ ਫਲਾਈਟ ਚਲਾਈ ਜਾਵੇ ਜਿਸ ਤੋਂ

ਬਾਅਦ ਹੁਣ ਕੈਨੇਡਾ ਸਰਕਾਰ ਤੇ ਪੁਲੀਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਜਜ਼ਬੇ ਦੱਸਿਆ ਜਾ ਰਿਹਾ ਹੈ ਹੁਣ ਕੈਨੇਡਾ ਤੋਂ ਸਿੱਧੀ ਹੀ ਅੰਮ੍ਰਿਤਸਰ ਨੂੰ ਇੱਕ ਫਲਾਇਟ ਆਵੇਗੀ ਜਿਸ ਦੇ ਰਾਹੀਂ ਕਿ ਪੰਜਾਬ ਦੇ ਲੋਕਾਂ ਨੂੰ ਦਿੱਲੀ ਨਹੀਂ ਜਾਣਾ ਪਵੇਗਾ ਅਤੇ ਉਨ੍ਹਾਂ ਨੂੰ ਕੋਈ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਲੋਕਾਂ ਦੇ ਵਿੱਚ ਇਸ ਖ਼ਬਰ ਨੂੰ ਲੈ ਕੇ ਬਹੁਤ ਖੁਸ਼ੀ ਦੇਖੀ ਜਾਰੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *