ਪੰਜਾਬ ਦੇ ਸਕੂਲਾਂ ਬਾਰੇ ਆਈ ਵੱਡੀ ਖਬਰ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਸਮੇਂ ਸਮੇਂ ਤੇ ਇਨ੍ਹਾਂ ਦੇ ਵੱਲੋਂ ਬਹੁਤ ਸਾਰੇ ਨਿਯਮਾਂ ਦੇ ਵਿਚ ਬਦਲਾਅ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਇੱਥੇ ਹੁਣ ਸਿੱਖਿਆ ਵਿਭਾਗ ਦੇ

ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਜੋ ਵਿਦਿਆਰਥੀ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਪੜ੍ਹਦੇ ਹਨ ਉਨ੍ਹਾਂ ਦੇ ਲਈ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਥੇ ਓਪਨ ਰਾਹੀਂ ਦਸਵੀਂ ਅਤੇ ਬਾਰ੍ਹਵੀਂ ਕਰਨ ਵਾਲੇ ਬੱਚਿਆਂ ਦੇ ਇਕ ਵਿਸ਼ੇ ਦੇ ਵਿੱਚ ਵਾਧਾ ਹੋਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਬੱਚੇ ਆਪਣੇ ਵਿਸ਼ੇ ਦੇ ਨਾਲ ਇੱਕ ਵਾਧੂ ਵਿਸ਼ਾ ਉਰਦੂ ਵੀ ਚੁਣ ਸਕਦੇ ਹਨ ਜਜ਼ਬੇ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਜਰਮਨੀ ਅਤੇ

ਫਰਾਂਸ ਨੂੰ ਸਿੱਖਣ ਦੇ ਲਈ ਇਹ ਚੁਣ ਚੁਣ ਸਕਦੇ ਸਨ ਪਰ ਦੱਸਿਆ ਜਾ ਰਿਹਾ ਹੈ ਕੌਣ ਇਹ ਬੱਚੇ ਉਰਦੂ ਵੀ ਸਿੱਖ ਸਕਦੇ ਹਨ ਜਿਸ ਤੋਂ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਹੁਤ ਵਧੀਆ ਫ਼ੈਸਲਾ ਲਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਭਾਰਤ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *