ਕੈਪਟਨ ਅਮਰਿੰਦਰ ਸਿੰਘ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਇੱਥੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਵੱਡਾ ਐਲਾਨ ਕੀਤਾ ਗਿਆ ਜਿਥੇ ਕਿ ਉਨ੍ਹਾਂ ਵਲੋਂ ਆਪਣੀ ਸਾਰੀ ਪਾਰਟੀ ਨੂੰ ਭਾਜਪਾ ਦੇ ਵਿੱਚ ਸ਼ਾਮਲ ਕਿਤੇ ਜਾਣ ਦਾ ਵੱਡਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੌਣ ਇਸ ਮਾਮਲੇ ਦੇ ਵਿੱਚ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਦਿੱਤੇ ਗਏ ਦੱਸਿਆ ਜਾ ਰਿਹਾ ਹੈ

ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਆਪਣੀ ਪਾਰਟੀ ਨੂੰ ਭਾਜਪਾ ਵਿੱਚ ਸ਼ਾਮਲ ਵੀ ਕੀਤਾ ਗਿਆ ਹੈ ਪਰ ਉੱਥੇ ਹੀ ਹੁਣ ਇਕ ਵੱਡੀ ਖਬਰ ਨਿਕਲ ਕੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਭਾਜਪਾ ਦੇ ਵੱਲੋਂ ਇਸ ਦੇ ਕਈ ਮੰਤਰੀਆਂ ਨੂੰ ਆਪਣੇ ਵਿੱਚ ਸ਼ਾਮਲ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਜਿਥੇ ਕਿ ਦੱਸਿਆ ਜਾ ਰਿਹਾ ਹੈ ਭਾਜਪਾ ਵੱਲੋਂ ਐਲਾਨ ਕੀਤਾ ਗਿਆ ਹੈ ਜੇ ਜਿਨ੍ਹਾਂ ਦੇ ਉੱਪਰ ਭ੍ਰਿਸ਼ਟਾਚਾਰ ਦਾ ਕੋਈ ਵੀ ਦੋਸ਼ ਲੱਗਿਆ ਹੈ ਉਸ ਵਿਅਕਤੀ ਨੂੰ ਭਾਜਪਾ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ ਇਸ ਦੇ ਨਾਲ ਹੀ ਹੁਣ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਇਕ ਸੂਚੀ ਭਾਜਪਾ ਨੂੰ ਸੌਂਪੀ ਗਈ ਸੀ ਜਿਸਦੇ ਵਿੱਚੋਂ ਕਈ ਵਿਅਕਤੀਆਂ ਦੇ ਨਾਮ ਕੱਟ ਦਿੱਤੇ ਗਏ ਹਨ ਜਿਸ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਉਤੇਜਕ ਕਾਰਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *