ਭਾਰਤ ਦੇ ਵਿਚ ਵੱਜਿਆ ਹੁਣੇ ਹੁਣੇ ਖਤਰੇ ਦਾ ਘੁੱਗੂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾਵੇ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਅਤੇ ਪੰਜਾਬ ਵਿੱਚ ਆਏ ਦਿਨ ਹੀ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਸੁਣ ਕੇ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਪੰਜਾਬ ਦੇ ਵਿੱਚ ਪਹਿਲਾਂ ਕੋਰੂਨਾ ਦੇ

ਕਾਰਨ ਬਹੁਤ ਸਾਰੇ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ ਕਿਉਂਕਿ ਇਹ ਚੀਨ ਤੋਂ ਸ਼ੁਰੂ ਹੋ ਕੇ ਸਾਰੇ ਹੀ ਦੇਸ਼ਾਂ ਦੇ ਵਿੱਚ ਫੈਲ ਗਿਆ ਸੀ ਉਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਭਾਰਤ ਦੇ ਨਾਲ ਨਾਲ ਪੰਜਾਬ ਦੇ ਵਿੱਚ ਵੀ ਬਹੁਤ ਵੱਡੇ ਪੱਧਰ ਤੇ ਫੈਲ ਚੁੱਕਿਆ ਸੀ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਹੁਣ ਕੋਰੂਨਾ ਤੇ ਰੋਕ ਲੱਗ ਜਾਣ ਤੋਂ ਬਾਅਦ ਹੁਣ ਇਕ ਸਵਾਈਨ ਫਲੂ ਨਾਮ ਦੀ ਬਿਮਾਰੀ ਨੇ ਪੰਜਾਬ ਨੂੰ ਘੇਰ ਲਿਆ ਹੈ ਜਿਥੇ ਕੀ ਦੱਸਿਆ ਜਾ ਰਿਹਾ ਹੈ ਗੁਣ ਸਵਾਈਨ ਫਲੂ ਲੁਧਿਆਣਾ ਦੇ ਵਿਚ ਫੈਲ

ਚੁੱਕਿਆ ਹੈ ਇੱਥੇ ਬਹੁਤ ਸਾਰੇ ਲੋਕ ਇਸ ਤੋਂ ਪੀਡ਼ਤ ਹੋ ਚੁੱਕੀਆਂ ਨੇ ਜਿਥੇ ਕਾਨੂੰਨ ਸਰਕਾਰਾਂ ਦੇ ਵੱਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਸਾਰੇ ਹੀ ਲੋਕ ਇਸ ਮਾਮਲੇ ਵਿਚ ਆਪਣਾ ਧਿਆਨ ਰੱਖਣ ਅਤੇ ਇਸ ਤੋਂ ਬਚਾਅ ਦੇ ਸਾਰੇ ਕਾਰਜਕਾਰਨੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *