ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਇਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਅਕਸਰ ਹੀ ਮੌਸਮ ਵਿਭਾਗ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਅਧਿਐਨ ਅਤੇ ਉਨ੍ਹਾਂ ਦੇ ਵੱਲੋਂ ਸਾਰੇ ਹੀ ਲੋਕਾਂ ਨੂੰ ਦੱਸਿਆ ਜਾਂਦਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਮੌਸਮ ਕਿਹੋ ਜਿਹਾ ਰਹੇਗਾ ਜਿਸ ਬਾਰੇ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਭਾਰਤ ਦੇ ਵਿੱਚ ਹੁਣ ਉੱਤਰ ਪੱਛਮੀ ਤੱਟਵਰਤੀ ਇਲਾਕਿਆਂ ਦੇ ਵਿੱਚ ਜਿਨ੍ਹਾਂ ਦੇ

ਵਿੱਚ ਛਤੀਸਗੜ੍ਹ ਉੜੀਸਾ ਆਦਿ ਦੇ ਵਿੱਚ ਆਉਣ ਵਾਲੇ ਦਿਨਾਂ ਦੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਜਿਸਦੇ ਬਾਰੇ ਦੱਸਿਆ ਜਾ ਰਿਹਾ ਹੈ ਇਸ ਦੇ ਨਾਲ ਲੱਗਦੇ ਹੋਰ ਇਲਾਕਿਆਂ ਦੇ ਵਿੱਚ ਵੀ ਆਉਣ ਵਾਲੇ ਦਿਨਾਂ ਦੇ ਵਿੱਚ ਭਾਰੀ ਮੀਂਹ ਹੋਵੇਗਾ ਜਿਸ ਦੇ ਨਾਂ ਤੇ ਦੱਸਿਆ ਜਾ ਰਿਹਾ ਹੈ ਕਿ ਭਾਰਤ ਦੇ ਸਾਰੇ ਹੀ ਇਲਾਕਿਆਂ ਦੇ ਵਿੱਚ ਆਉਣ ਵਾਲੇ ਦਿਨਾਂ ਦੇ ਵਿੱਚ ਠੰਢ ਦੇਖੀ ਜਾ ਸਕਦੀ ਹੈ ਜਿਸਦੇ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਇਸ ਖਬਰ ਦੇ

ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਬਹੁਤ ਲੋਕਾਂ ਨੇ ਕਾਲਜ ਦੇ ਉੱਪਰ ਖੁਸ਼ੀ ਜਤਾਈ ਜਾ ਰਹੀ ਹੈ ਕਿਉਂਕਿ ਜ਼ਿਆਦਾ ਗਰਮੀ ਦੇ ਕਾਰਨ ਉਨ੍ਹਾਂ ਨੂੰ ਆਪਣੇ ਕੰਮਕਾਰ ਕਰਨ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *