ਹੁਣੇ ਹੁਣੇ ਆਟਾ ਦਾਲ ਸਕੀਮ ਬਾਰੇ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਪੰਜਾਬ ਸਰਕਾਰ ਦੇ ਵਲੋਂ ਆਟਾ ਦਾਲ ਸਕੀਮ ਚਲਾਈ ਗਈ ਸੀ ਜਿਥੇ ਕਿ ਦੱਸਿਆ ਜਾ ਰਹੇ ਕਿੰਨਰਾਂ ਵੱਲੋਂ ਕਿਹਾ ਗਿਆ ਸੀ ਕਿ ਹੁਣ ਇਹ ਆਟਾ ਦਾਲ ਸਕੀਮ ਡਿਪੂ ਹੋਲਡਰਾਂ ਤੋਂ ਲੈ ਕੇ ਕਿਸੇ ਹੋਰ ਕੰਪਨੀ ਨੂੰ ਦਿੱਤੀ ਜਾਵੇਗੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ

ਮਾਮਲੇ ਵਿੱਚ ਅਦਾਲਤ ਦੇ ਵਿਚ ਇਹ ਮਾਮਲਾ ਚੱਲ ਰਿਹਾ ਹੈ ਇਸ ਤੋਂ ਵੱਧ ਦੱਸਿਆ ਜਾ ਰਿਹਾ ਹੈ ਕਿ ਸਿੰਗਲ ਬੈਂਚ ਦੇ ਵਲੋਂ ਇਸ ਤੇ ਸੁਣਵਾਈ ਕੀਤੀ ਗਈ ਸੀ ਇਸ ਤੋਂ ਬਾਅਦ ਹੁਣ ਇਸ ਦੇ ਉੱਪਰ ਦੁਬਾਰਾ ਸੁਣਵਾਈ ਕੀਤੀ ਜਾਵੇਗੀ ਜਦੋਂਕਿ ਸਿੰਗਲ ਬੈਂਚ ਦਾ ਕਹਿਣਾ ਹੈ ਕਿ ਇਹ ਡਬਲ ਬੈਂਚ ਦਾ ਮਾਮਲਾ ਹੈ ਜਿਸ ਦੇ ਉੱਪਰ ਡਬਲ ਬੈਂਚਾਂ ਅਦਾਲਤ ਹੀ ਫੈਸਲਾ ਦੇ ਸਕਦੀ ਹੈ ਕਿਉਂਕਿ ਇਹ ਇਕ ਟੈਂਡਰ ਦਾ ਮਾਮਲਾ ਸੀ ਜਿਸ ਦੀ ਸੁਣਵਾਈ ਡਬਲ ਬੈਂਚ ਵੱਲੋਂ ਹੀ ਕੀਤੀ ਜਾਂਦੀ ਹੈ ਜਿਸ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *