ਹੁਣੇ ਹੁਣੇ ਪੰਜਾਬ ਦੇ ਵਿੱਚ ਲੱਗੀ ਵੱਡੀ ਪਾਬੰਦੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਦਾਹਰਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਹੁਣ ਦੱਸਿਆ ਜਾ ਰਿਹਾ ਲੁਧਿਆਣਾ ਦੀ ਨਗਰ ਨਿਗਮ ਦੇ ਪੱਲੇ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਥੇ ਕਿ ਦੱਸਿਆ ਜਾਵੇਗਾ ਲੁਧਿਆਣਾ ਨਗਰ ਨਿਗਮ ਵਲੋਂ ਐਲਾਨ ਕੀਤਾ ਗਿਆ ਹੈ ਕਿ ਜੇਕਰ ਹੁਣ ਕੋਈ ਵੀ ਵਿਅਕਤੀ ਲੁਧਿਆਣਾ ਦੇ ਵਿੱਚੋਂ ਪਲਾਸਟਿਕ ਇੱਕ ਵਾਰ ਵਰਤੇ ਜਾਣ ਵਾਲੇ ਲਿਫਾਫਿਆਂ ਦੀ ਵਰਤੋਂ ਕਰਦਾ ਫੜਿਆ ਜਾਂਦਾ ਹੈ ਤਾਂ ਉਸਦੇ

ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇਗੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਦੁਕਾਨਦਾਰ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਹਾਲੇ ਵੀ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸਦੇ ਉੱਪਰ ਸਰਕਾਰ ਵੱਲੋਂ ਰੋਕ ਲਗਾਈ ਗਈ ਹੈ ਪਰ ਇਨ੍ਹਾਂ ਦੇ ਵੱਲੋਂ ਇਨ੍ਹਾਂ ਨੂੰ ਵਰਤੋਂ ਵਿੱਚ ਲਿਆਂਦਾ ਜਾ ਰਿਹਾ ਹੈ ਇਸ ਤੋਂ ਬਾਅਦ ਨਗਰ ਨਿਗਮ ਦੇ ਬਲ ਰਹੇ ਫ਼ੈਸਲਾ ਲੈ ਲਿਆ ਹੈ ਜਿਥੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *