ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਦੇ ਲਈ ਆਈ ਇਹ ਇਕ ਵੱਡੀ ਮਾੜੀ ਖਬਰ

Uncategorized

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਪੰਜਾਬ ਦਾ ਮਹੌਲ ਖਰਾਬ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ ਜਿੱਥੇ ਆਏ ਦਿਨ ਕੋਈ ਨਾ ਕੋਈ ਵੀਡੀਓ ਸਾਨੂੰ ਦੇਖਣ ਨੂੰ ਮਿਲ ਜਾਂਦੀ ਹੈ ਉਥੇ ਹੀ ਦੋਸਤਾਂ ਤਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇ ਵਾਲੇ ਦਾ ਕ-ਤ-ਲ ਦਾ ਮੁੱਖ ਸਾਜਿਸ਼ਕਰਤਾ ਗੋਲਡੀ ਬਰਾੜ

ਜਿਸ ਨੂੰ ਕੇ ਦੱਸਿਆ ਜਾਂਦਾ ਹੈ ਕਿ ਇਹ ਕੈਲੇਫੋਰਨੀਆ ਦੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ ਉਥੇ ਹੀ ਸੋਸ਼ਲ ਮੀਡੀਆ ਤੇ ਇਹ ਖਬਰ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕੇ ਗੋਲਡੀ ਬਰਾੜ ਨੇ ਵੱਡੇ ਖੁਲਾਸੇ ਕੀਤੇ ਹਨ ਕਿ ਉਸ ਨੂੰ ਕਿਸੇ ਨੇ ਗ੍ਰਿਫਤਾਰ ਨਹੀਂ ਕੀਤਾ ਉਥੇ ਹੀ ਗੋਲੀ ਬਰਾੜ ਨੇ ਇਹ ਵੀ ਆਖਿਆ ਹੈ ਕਿ ਜੇਕਰ ਪੁਲੀਸ ਉਸਨੂੰ ਗ੍ਰਿਫਤਾਰ ਕਰਦੀ ਹੈ ਤਾਂ ਉਸਦੇ ਕੋਲ 24 ਘੰਟੇ ਪਿਸਤੌਲ ਹੁੰਦਾ ਹੈ ਜਿੱਥੇ ਕਿ ਜੇਕਰ ਪੁਲਸ ਨੇ ਉਸ ਨੂੰ ਗ੍ਰਿਫਤਾਰ ਕੀਤਾ ਤਾਂ ਉਹ ਆਪਣੇ ਆਪ ਨੂੰ ਗੋਲੀ ਮਾਰ ਲਵੇਗਾ

ਇਸੇ ਤਰਾਂ ਹੀ ਗੋਲਡੀ ਬਰਾੜ ਨੇ ਇਹ ਵੱਡੇ ਖੁਲਾਸੇ ਕੀਤੇ ਹਨ ਜਿੱਥੇ ਕੇ ਉਸ ਨੇ ਦੱਸਿਆ ਕਿ ਜਾਣਬੁੱਝ ਕੇ ਝੂਠੀਆਂ ਅਫਵਾਹਾਂ ਉਡਾਈਆਂ ਜਾ ਰਹੀਆਂ ਹਨ ਇਸੇ ਤਰਾਂ ਹੀ ਉਸ ਨੇ ਦੱਸਿਆ ਕਿ ਇਹ ਸਭ ਝੂਠੀਆਂ ਖਬਰਾਂ ਹਨ ਜਿੱਥ ਕੇ ਜਾਣ ਬੁੱਝ ਕੇ ਹੀ ਉਸਦੇ ਬਾਰੇ ਇਹ ਅਫਵਾਹਾਂ ਉਡਾਈਆਂ ਜਾ ਰਹੀਆਂ ਹਨ ਇਸੇ ਤਰਾਂ ਹੀ ਸੁਖਬੀਰ ਸਿੰਘ ਬਾਦਲ ਨੇ ਇਹ ਵੱਡਾ ਬਿਆਨ ਦਿੱਤਾ ਹੈ ਜਿੱਥੇ ਕਿ ਉਸ ਨੇ ਆਖਿਆ ਕੇ ਭਗਵੰਤ ਮਾਨ ਨੇ ਜਾਣ ਬੁੱਝ ਕੇ ਲੋਕਾਂ ਨੂੰ ਝੂਠ ਬੋਲਿਆ ਹੈ

ਕੀ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ ਨੂੰ ਭਾਰਤ ਲਿਆਂਦਾ ਜਾਵੇਗਾ ਅਤੇ ਉਹ ਸਾਰੇ ਹੀ ਪੰਜਾਬ ਤੋਂ ਮਾਫੀ ਮੰਗਣ ਜਿਸ ਰਾਹੀਂ ਉਸ ਨੇ ਭਗਵੰਤ ਮਾਨ ਨੂੰ ਇਹ ਵੱਡੀ ਗੱਲ ਆਖੀ ਹੈ ਜਿੱਥੇ ਕਿ ਇਹ ਖ਼ਬਰ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *