ਕੇਂਦਰ ਸਰਕਾਰ ਅਤੇ ਕੇਜਰੀਵਾਲ ਦੀ ਸਰਕਾਰ ਵੱਲੋਂ ਅਕਾਲੀ ਦਲ ਨੂੰ ਦਿੱਲੀ ‘ਚ DMC ਦੀਆਂ ਚੋਣਾਂ ਤੋਂ ਬਾਹਰ ਕਰਨਾ ਕੋਝੀਆਂ ਹ ਰ ਕ ਤਾਂ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਗਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਅੱਜ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਦੇ ਲਈ ਮੱਥਾ ਟੇਕਣ ਆਏ ਹਾਂ ਕਿਉਂਕਿ ਪ੍ਰਮਾਤਮਾ ਦੀ ਸਾਡੇ ਅਤੇ ਸਾਡੀ ਪਾਰਟੀ ਦੇ ਉੱਤੇ ਵੱਡੀ ਮਿਹਰ ਹੋਈ ਹੈ ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨ ਹੀ ਦਿੱਲੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਹੋਣ ਵਾਲੀਆਂ ਚੋਣਾਂ ਤੋਂ ਅਕਾਲੀ ਦਲ ਨੂੰ ਚੋਣਾਂ ਲੜਨ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਸੀ

ਜਿਸ ਦੇ ਚੱਲਦਿਆਂ ਹੀ ਕੋਰਟ ਵੱਲੋਂ ਅਕਾਲੀ ਦਲ ਨੂੰ ਇਹ ਚੋਣਾਂ ਲੜਨ ਦੀ ਮਨਜ਼ੂਰੀ ਮਿਲ ਗਈ ਹੈ ਅਤੇ ਜਿਸ ਦੀ ਖੁਸ਼ੀ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਦੇ ਰਾਹੀਂ ਪ੍ਰਗਟਾਈ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਅਤੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਦੇ ਲਈ ਆਇਆਂ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਦੇ ਲਈ ਆਏ ਹਾਂ ਤੇ ਉਨ੍ਹਾਂ ਨੇ ਨਾਲ ਹੀ ਕਿਹਾ ਕਿ ਸਾਡੀ ਪਾਰਟੀ ਉੱਤੇ ਪਰਮਾਤਮਾ ਦੀ ਬੜੀ ਮਿਹਰ ਹੈ

ਜਿਸ ਸਦਕਾ ਸਾਨੂੰ ਇਹ ਚੋਣਾਂ ਲੜਨ ਦਾ ਮੌਕਾ ਮਿਲ ਰਿਹਾ ਹੈ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਉੱਤੇ ਵੱਡੇ ਰੋਪ ਲਗਾਏ ਹਨ ਉਨ੍ਹਾਂ ਨੇ ਕਿਹਾ ਹੈ ਕਿ ਅਜਿਹੀਆਂ ਘਟੀਆ ਹ ਰ ਕ ਤਾਂ ਕਰਕੇ ਅਕਾਲੀ ਦਲ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਨਾ ਕਰੋ ਜੇਕਰ ਤੁਹਾਡੇ ਵਿੱਚ ਏਨਾ ਹੀ ਜਨੂੰਨ ਹੈ ਤਾਂ ਲੋਕਾਂ ਦੇ ਵਿੱਚ ਆਓ ਅਤੇ ਚੋਣਾਂ ਦਾ ਪ੍ਰਚਾਰ ਕਰੋ ਤੇ ਚੋਣਾਂ ਲੜੋ ਫਿਰ ਪਤਾ ਲੱਗ ਜਾਵੇਗਾ

ਕਿ ਕਿਹੜੀ ਪਾਰਟੀ ਵਿੱਚ ਕਿੰਨਾ ਦਮ ਹੈ ਅਜਿਹੀਆਂ ਘਟੀਆ ਹ ਰ ਕ ਤਾਂ ਨਾਲ ਅਕਾਲੀ ਦਲ ਨੂੰ ਨੀਵਾਂ ਦਿਖਾਇਆ ਨਾ ਜਾਵੇ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਪਤਾ ਹੀ ਹੈ ਕਿ ਕਿਹੜੀ ਪਾਰਟੀ ਲੋਕਾਂ ਦੇ ਹੱਕਾਂ ਵਿੱਚ ਖੜ੍ਹੀ ਹੈ  ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਹੋਰ ਵੱਡੀਆਂ ਗੱਲਾਂ ਕਹੀਆਂ ਹਨ ਜੋ ਤੁਹਾਨੂੰ ਇਸ ਵੀਡੀਓ ਵਿੱਚ ਦੇਖਣ ਨੂੰ ਮਿਲਣਗੀਆਂ ਪੂਰੀ ਜਾਣਕਾਰੀ ਲਈ ਦੇਖੋ ਇਹ ਵੀਡੀਓ

Leave a Reply

Your email address will not be published. Required fields are marked *