ਇਸ ਵੱਡੇ ਲੀਡਰ ਲਈ ਆਈ ਅੱਤ ਦੀ ਮਾੜੀ ਖ਼ਬਰ ਜਲਦੀ ਦੇਖੋ

Uncategorized

ਹਰਿਆਣਾ ਦੇ ਨੂਹ ‘ਚ ਹਿੰਸਾ ਦੌਰਾਨ ਸਹਾਰਾ ਹੋਟਲ ਜਿੱਥੇ ਪਥਰਾਅ ਹੋਇਆ ਸੀ, ਉਸ ਨੂੰ ਪ੍ਰਸ਼ਾਸਨ ਨੇ ਢਾਹ ਦਿੱਤਾ ਹੈ।   ਐਤਵਾਰ ਨੂੰ ਸਖ਼ਤ ਪੁਲਿਸ ਸੁਰੱਖਿਆ ਹੇਠ ਇਸ ਹੋਟਲ ਨੂੰ ਬੁਲਡੋਜ਼ਰ ਚਲਾ ਕੇ ਪੂਰੀ ਤਰ੍ਹਾਂ ਢਾਹ ਦਿੱਤਾ ਗਿਆ। ਨੂਹ ਵਿਚ ਐਤਵਾਰ ਨੂੰ ਲਗਾਤਾਰ ਤੀਜੇ ਦਿਨ ਵੀ ਨਾਜਾਇਜ਼ ਉਸਾਰੀਆਂ ਨੂੰ ਢਾਹਿਆ ਜਾ ਰਿਹਾ ਹੈ। ਪੁਲਸ ਅਤੇ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਸਾਰੇ 31 ਜੁਲਾਈ ਦੀ ਹਿੰਸਾ ‘ਚ ਸ਼ਾਮਲ ਦੰਗਾਕਾਰੀਆਂ ਨਾਲ ਸਬੰਧਤ ਹਨ ਜਾਂ ਫਿਰ ਇਨ੍ਹਾਂ ਨੂੰ ਦੰਗੇ ਫੈਲਾਉਣ ਲਈ ਵਰਤਿਆ ਗਿਆ ਸੀ।

ਦੂਜੇ ਪਾਸੇ ਨੂਹ ਹਿੰਸਾ ਦੌਰਾਨ ਗੁਰੂਗ੍ਰਾਮ ਦੇ ਪ੍ਰਦੀਪ ਸ਼ਰਮਾ ਦੀ  ਮੌ ਤ ਦੇ ਮਾਮਲੇ ਵਿਚ ਪੁਲਿਸ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਜਾਵੇਦ ਅਹਿਮਦ ਸਮੇਤ 150 ਲੋਕਾਂ ਦੇ ਖਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਗੁਰੂਗ੍ਰਾਮ ਦੇ ਸੋਹਨਾ ‘ਚ ਦਰਜ ਕੀਤਾ ਗਿਆ ਹੈ। ਹਾਲਾਂਕਿ ਜਾਵੇਦ ਦਾ ਕਹਿਣਾ ਹੈ ਕਿ ਇਹ ਮਾਮਲਾ ਗਲਤ ਹੈ ਕਿਉਂਕਿ ਉਹ ਉਸ ਦਿਨ ਇਲਾਕੇ ‘ਚ ਨਹੀਂ ਸੀ।

ਜਾਵੇਦ ਖ਼ਿਲਾਫ਼ ਦਰਜ ਕਰਵਾਈ ਐਫਆਈਆਰ ਵਿਚ ਪਵਨ ਨੇ ਦੱਸਿਆ ਕਿ 31 ਜੁਲਾਈ ਦੀ ਰਾਤ 10.30 ਵਜੇ ਉਹ ਕਾਰ ਵਿਚ ਨੂਹ ਤੋਂ ਸੋਹਨਾ ਜਾ ਰਹੇ ਸੀ। ਵਿਚਕਾਰ, ਨੂਹ ਪੁਲਿਸ ਨੇ ਸਾਡੀ ਮਦਦ ਕੀਤੀ ਅਤੇ ਸਾਨੂੰ ਕੇਐਮਪੀ ਹਾਈਵੇ ਤੱਕ ਛੱਡ ਦਿੱਤਾ। ਸਾਨੂੰ ਦੱਸਿਆ ਕਿ ਅੱਗੇ ਦਾ ਰਸਤਾ ਸਾਫ਼ ਹੈ ਨਿਕਲ ਜਾਓ।
ਉਸ ਨੇ ਕਿਹਾ ਕਿ ਜਦੋਂ ਉਹ ਨਿਰੰਕਾਰੀ ਕਾਲਜ ਦੇ ਨੇੜੇ ਪਹੁੰਚੇ ਤਾਂ ਉੱਥੇ 150 ਲੋਕ ਖੜ੍ਹੇ ਸਨ। ਉਨ੍ਹਾਂ ਦੇ ਹੱਥਾਂ ਵਿਚ ਪੱਥਰ, ਲੋਹੇ ਦੀਆਂ ਰਾਡਾਂ ਅਤੇ ਪਿਸਤੌਲ ਸਨ। ਉਹਨਾਂ ਵਿਚ ਜਾਵੇਦ ਵੀ ਮੌਜੂਦ ਸੀ।

ਜਾਵੇਦ ਦੇ ਕਹਿਣ ‘ਤੇ ਗੁੱਸੇ ‘ਚ ਆਈ ਭੀੜ ਨੇ ਸਾਡੇ ‘ਤੇ ਹਮਲਾ ਕਰ ਦਿੱਤਾ। ਸਾਡੀ ਕਾਰ ‘ਤੇ ਪੱਥਰ ਸੁੱਟੇ। ਜਿਸ ਕਾਰਨ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਉਸ ਨੇ ਦੱਸਿਆ ਕਿ ਜਦੋਂ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆਂ ਤਾਂ ਪੁਲਿਸ ਉਥੇ ਆ ਗਈ। ਉਹ ਮੈਨੂੰ ਅਤੇ ਗਣਪਤ ਨੂੰ ਭੀੜ ਵਿਚੋਂ ਬਾਹਰ ਲੈ ਗਏ ਅਤੇ ਭੀੜ ਪ੍ਰਦੀਪ ਨੂੰ ਡੰਡਿਆਂ ਨਾਲ ਕੁੱਟਦੀ ਰਹੀ। ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌ ਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *