ਅਚਾਨਕ ਹੁਣੇ ਹੁਣੇ ਇਸ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਕੀਤਾ ਗਿ.ਰਫ਼ਤਾਰ ਜਲਦੀ ਦੇਖੋ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ  ਸਾਂਝੀ ਕਰਨ ਜਾਂ ਰਹੇ ਹੈ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਉਨ੍ਹਾਂ ਦੇ ਲਾਹੌਰ ਵਿਚਲੇ ਜ਼ਮਾਨ ਪਾਰਕ ਦੇ ਘਰ ਤੋਂ ਗ੍ਰਿ ਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਗ੍ਰਿ ਫ਼ਤਾਰੀ ਤੋਸ਼ਾਖਾਨਾ ਮਾਮਲੇ ਵਿੱਚ ਹੋਈ ਹੈ। ਇਸਲਾਮਾਬਾਦ ਦੀ ਅਦਾਲਤ ਨੇ ਉਨ੍ਹਾਂ ਨੂੰ 3 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ ਅਤੇ 1 ਲੱਖ ਰੁਪਏ ਜੁਰਮਾਨਾ ਲਗਾਇਆ ਹੈ। ਸ਼ਨੀਵਾਰ ਦੁਪਹਿਰ 12 ਵਜੇ ਬ੍ਰੇਕ ਤੋਂ ਬਾਅਦ ਜਦੋਂ ਤੋਸ਼ਾਖਾਨਾ ਮਾਮਲੇ ਦੀ ਸੁਣਵਾਈ ਤੀਜੀ ਵਾਰ ਸ਼ੁਰੂ ਹੋਈ ਤਾਂ ਇਮਰਾਨ ਖ਼ਾਨ ਦੇ ਵਕੀਲ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਕੋਰਟ ਨੇ ਇਹ ਫ਼ੈਸਲਾ ਸੁਣਾਇਆ।

ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਨੇ ਜੱਜ ਹਿਮਾਯੂ ਦਿਲਾਵਰ ਦੇ ਫੈਸਲੇ ਨੂੰ ਪੱਖਪਾਤੀ ਕਹਿੰਦਿਆਂ ਰੱਦ ਕੀਤਾ ਹੈ। ਪਾਰਟੀ ਨੇ ਇਸ ਫੈਸਲੇ ਨੂੰ ਉੱਚ ਅਦਾਲਤ ਵਿੱਚ ਚੂਣੌਤੀ ਦੇਣ ਦੀ ਗੱਲ ਕਹੀ ਹੈ। ਪੀਟੀਆਈ ਦੇ ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਇਹ ਅਦਾਲਤੀ ਫੈਸਲਾ ਸਿਆਸੀ ਬਦਲਾਖੋਰੀ ਦੀ ਸਭ ਤੋਂ ਘਟੀਆ ਮਿਸਾਲ ਹੈ। ਪਾਕਿਸਤਾਨ ਚੋਣ ਕਮਿਸ਼ਨ ਦੇ ਵਕੀਲ ਅਮਜਦ ਪਰਵੇਜ਼ ਦਾ ਕਹਿਣਾ ਹੈ ਕਿ ਇਸ ਅਦਾਲਤ ਤੋਂ ਸਜ਼ਾ ਮਿਲਣ ਉੱਤੇ ਇਮਰਾਨ ਖ਼ਾਨ ਪੰਜ ਸਾਲ ਤੱਕ ਚੋਣਾਂ ਵਿੱਚ ਹਿੱਸਾ ਲੈਣ ਦੇ ਅਯੋਗ ਕਰਾਰ ਹੋ ਜਾਣਗੇ


ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *