PM ਮੋਦੀ ਨੇ ਲੋਕਾਂ ਲਈ ਕਰਤਾ ਇਹ ਵੱਡਾ ਐਲਾਨ

Uncategorized

ਆਨੰਦਪੁਰ ਸਾਹਿਬ ਰੇਲਵੇ ਸਟੇਸ਼ਨ ‘ਤੇ “ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ” ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਇਸ ਪ੍ਰੋਗਰਾਮ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਵੇਰੇ 11:00 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਿਤ ਕੀਤਾ ਸੀ ਅਤੇ ਦੇਸ਼ ਭਰ ਦੇ ਰੇਲਵੇ ਸਟੇਸ਼ਨਾਂ ਨੂੰ ਆਧੁਨਿਕ ਅਤੇ ਅਪਗ੍ਰੇਡ ਕਰਨ ਲਈ ਪ੍ਰੋਗਰਾਮ ਸ਼ੁਰੂ ਕੀਤਾ ਗਿਆ । ਪ੍ਰਧਾਨ ਮੰਤਰੀ ਵੱਲੋਂ ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਲਈ ਕੰਮ ਦੀ ਸ਼ੁਰੂਆਤ ਵੀਡੀਓ ਕਾਨਫਰੰਸ ਰਾਹੀ ਕੀਤੀ ਗਈ। ਇਸ ਲਈ ਪ੍ਰਧਾਨ ਮੰਤਰੀ ਵੱਖ-ਵੱਖ ਸਟੇਸ਼ਨਾਂ ਲਈ ਗ੍ਰਾਂਟ ਦਾ ਐਲਾਨ ਕੀਤਾ।

ਆਜ਼ਾਦੀ ਦੇ ਅੰਮ੍ਰਿਤ ਮਹੋਤਸਵ, ਆਜ਼ਾਦੀ ਦੇ 75 ਸਾਲਾਂ ਅਤੇ ਸੱਭਿਆਚਾਰ ਅਤੇ ਪ੍ਰਾਪਤੀਆਂ ਦੇ ਸ਼ਾਨਦਾਰ ਇਤਿਹਾਸ ਨੂੰ ਮਨਾਉਣ ਦੀ ਲੜੀ ਵਿੱਚ, ਭਾਰਤੀ ਰੇਲਵੇ “ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ” ਸਥਾਪਨਾ ਦਿਵਸ ਮਨਾ ਰਿਹਾ ਹੈ।ਇਸੇ ਤਹਿਤ 06 ਅਗਸਤ, 2023 ਦਿਨ ਐਤਵਾਰ ਨੂੰ ਆਨੰਦਪੁਰ ਸਾਹਿਬ ਰੇਲਵੇ ਸਟੇਸ਼ਨ ‘ਤੇ “ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ” ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ।ਪਧ੍ਰਾਨ ਮੰਤਰੀ ਨੇ ਵੀਡੀਓ ਕਾਨਫਰੰਸ ਰਾਂਹੀ ਕੀਤਾ ਸੰਬੋਧਨ: ਇਸ ਪ੍ਰੋਗਰਾਮ ਨੂੰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵੇਰੇ 11:00 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਿਤ ਕੀਤਾ ਸੀ ਅਤੇ ਦੇਸ਼ ਭਰ ਦੇ ਰੇਲਵੇ ਸਟੇਸ਼ਨਾਂ ਨੂੰ ਆਧੁਨਿਕ ਅਤੇ ਅਪਗ੍ਰੇਡ ਕਰਨ ਲਈ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ।

ਅੰਬਾਲਾ ਡਿਵੀਜ਼ਨ, ਉੱਤਰੀ ਰੇਲਵੇ ਦੇ ਆਨੰਦਪੁਰ ਸਾਹਿਬ ਸਟੇਸ਼ਨ ਨੂੰ ਵੀ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਆਧੁਨਿਕੀਕਰਨ ਲਈ ਚੁਣਿਆ ਗਿਆ ਹੈ। ਇਸ ਮੌਕੇ ਚੇਅਰਮੈਨ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਸਾਬਕਾ ਆਈ.ਪੀ.ਐਸ ਇਕਬਾਲ ਸਿੰਘ ਲਾਲਪੁਰਾ, ਅੰਬਾਲਾ ਰੇਲਵੇ ਡਵੀਜ਼ਨ ਦੇ ਅਧਿਕਾਰੀ ਸੁਖਦੇਵ ਸਿੰਘ ਸੀਨੀਅਰ ਮੰਡਲ ਕਾਰਮਿਕ ਅਧਿਕਾਰੀ ਰਾਵਿੰਦਰ ਸਿੰਘ ਮੰਡਰ ਕਾਰਮਿਕ ਅਧਿਕਾਰੀ ,ਵਿਨੋਦ ਵਾਲੀਆ ਮੁੱਖ ਹਿੱਤ ਨਰਿਕਸਕ ਮੰਡਲ ਅੰਬਾਲਾ ਦੇ ਗੈਰ-ਸਰਕਾਰੀ ਸੰਸਥਾਵਾਂ ਦੇ ਅਧਿਕਾਰੀ ਹਾਜ਼ਰ ਸਨ। ਇਸ ਪ੍ਰੋਗਰਾਮ ਵਿੱਚ ਸਕੂਲ ਅਤੇ ਕਾਲਜ ਦੇ ਪ੍ਰੋਫੈਸਰਾਂ ਅਤੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੀ ਭਾਗ ਲਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *