ਹੁਣੇ ਹੁਣੇ ਹੋਈ ਇਸ ਮਹਾਨ ਸ਼ਖਸ਼ੀਅਤ ਦੀ ਮੌ ਤ ਸਾਰੇ ਦੇਸ਼ ਚ ਛਾਇਆ ਸੋਗ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦੋਆਬੇ ਦੀ ਧਰਤੀ ਨਾਲ ਸਬੰਧਤ ਗੋਲਡ ਮੈਡਲਿਸਟ ਕਵੀਸ਼ਰ ਭਾਈ ਸਤਨਾਮ ਸਿੰਘ ਸੰਧੂ ਦਾ ਇਟਲੀ ਦੇ ਸ਼ਹਿਰ ਅਪ੍ਰੀਲੀਆ ਦੇ ਸਰਕਾਰੀ ਹਸਪਤਾਲ ‘ਚ ਅਚਾਨਕ ਦਿਹਾਂਤ ਹੋ ਜਾਣ ਦਾ ਸ਼ੋਕਮਈ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਣਯੋਗ ਹੈ ਕਿ ਭਾਈ ਸਤਨਾਮ ਸਿੰਘ ਆਪਣੇ ਸਾਥੀ ਸੁਖਵਿੰਦਰ ਸਿੰਘ ਮੋਮੀ ਦੇ ਕਵੀਸ਼ਰ ਜਥੇ ਨਾਲ ਸਿੱਖੀ ਪ੍ਰਚਾਰ ਲਈ ਯੂਰਪ ਟੂਰ ‘ਤੇ ਸਨ।
ਉਨ੍ਹਾਂ ਦੇ ਜਰਮਨ ਤੇ ਇਟਲੀ ਦੇ ਕਈ ਗੁਰਦੁਆਰਿਆਂ ‘ਚ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਸੀ ਤੇ

ਅਗਸਤ ਮਹੀਨੇ ਦੇ ਅਖੀਰ ‘ਚ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬਹ੍ਹ ਨੇੜੇ ਸੁਲਤਾਨਪੁਰ ਲੋਧੀ ਮੁੜਨਾ ਸੀ ਪਰ ਅਚਾਨਕ ਸਿਹਤ ਠੀਕ ਨਾ ਹੋਣ ਕਾਰਨ ਇਟਲੀ ਦੇ ਸ਼ਹਿਰ ਅਪ੍ਰੀਲੀਆ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ ਮਗਰੋਂ ਇਲਾਕੇ ‘ਚ ਸੋਗ ਦੀ ਲਹਿਰ ਵੇਖੀ ਜਾ ਸਕਦੀ ਹੈ। ਉੁਨ੍ਹਾਂ ਦੇ ਪੁਨਤੀਨੀਆ ਅਤੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਹੋਣ ਵਾਲੇ ਸਮਾਗਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਗੌਰਤਲਬ ਹੈ ਕਿ ਮਰਹੂਮ ਗਿਆਨੀ ਸਤਨਾਮ ਸਿੰਘ ਸੰਧੂ 3 ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਕਵੀਸ਼ਰ ਵਜੋਂ ਗੁਰੂ ਨਾਨਕ ਦੇ ਘਰ ਦੀ ਸੇਵਾ ਕਰਦੇ ਆ ਰਹੇ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *