ਹੁਣੇ ਹੁਣੇ ਇੱਥੇ ਹੋ ਗਿਆ ਵੱਡਾ ਭਿਆਨਕ ਸੜਕ ਹਾਦਸਾ ਵੱਡੀ ਮਾੜੀ ਖ਼ਬਰ ਜਲਦੀ ਦੇਖੋ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਰਾਜਸਥਾਨ ਦੇ ਜੋਧਪੁਰ ‘ਚ ਸੋਮਵਾਰ ਸਵੇਰੇ ਕਰੀਬ 5.45 ਵਜੇ ਨੈਸ਼ਨਲ ਹਾਈਵੇ-62 ‘ਤੇ ਇਕ ਕਾਰ ਅਤੇ ਸਲੀਪਰ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਪਤੀ-ਪਤਨੀ ਅਤੇ ਪੁੱਤਰ ਦੀ ਮੌਤ ਹੋ ਗਈ। ਮਾਮਲਾ ਜੋਧਪੁਰ ਦਿਹਾਤੀ ਦੇ ਖੇੜਾਪਾ ਥਾਣਾ ਖੇਤਰ ਦੇ ਚਟਾਲੀਆ ਨੇੜੇ ਨਾਗੌਰ ਰੋਡ ਦਾ ਹੈ। ਦੋ ਗੰਭੀਰ ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਓਵਰਟੇਕ ਕਰਨ ਕਾਰਨ ਵਾਪਰਿਆ। ਖੇੜਾਪਾ ਥਾਣੇ ਦੇ ਅਧਿਕਾਰੀ ਓਮਪ੍ਰਕਾਸ਼ ਨੇ ਦਸਿਆ ਕਿ ਲਕਸ਼ਮੀ ਟਰੈਵਲਜ਼ ਦੀ ਬੱਸ ਜੋਧਪੁਰ ਤੋਂ ਨਾਗੌਰ ਵੱਲ ਜਾ ਰਹੀ ਸੀ। ਕਾਰ ਨਾਗੌਰ ਰੋਡ ਤੋਂ ਜੋਧਪੁਰ ਵੱਲ ਆ ਰਹੀ ਸੀ। ਇਸੇ ਦੌਰਾਨ ਥਾਣਾ ਸਦਰ ਦੇ ਪਿੰਡ ਚਟਾਲੀਆ ਵਿੱਚ ਦੋਵੇਂ ਵਾਹਨ ਆਪਸ ਵਿਚ ਟਕਰਾ ਗਏ।

ਪੁਲਿਸ ਅਨੁਸਾਰ ਹਾਦਸੇ ਤੋਂ ਬਾਅਦ ਦੋਵੇਂ ਵਾਹਨਾਂ ਨੂੰ ਸਾਈਡ ’ਤੇ ਕਰਵਾ ਕੇ ਆਵਾਜਾਈ ਚਾਲੂ ਕਰ ਦਿਤੀ ਗਈ ਹੈ। ਹਾਦਸੇ ਵਿਚ ਰਾਮਕਰਨ (55), ਪਤਨੀ ਚੰਦੂਰੀ (52) ਅਤੇ ਪੁੱਤਰ ਰਾਮਨਿਵਾਸ (27) ਦੀ ਮੌਤ ਹੋ ਗਈ। ਰਾਮਕਰਨ ਦੀ ਬੇਟੀ ਮੋਨਿਕਾ ਗੰਭੀਰ ਜ਼ਖ਼ਮੀ ਹੈ। ਇਕ ਹੋਰ ਨੌਜਵਾਨ ਕਮਲ ਕਿਸ਼ੋਰ ਦਾ ਪੁੱਤਰ ਰਾਮ ਵੀ ਜ਼ਖ਼ਮੀ ਹੈ। ਮੋਨਿਕਾ ਅਤੇ ਕਮਲ ਕਿਸ਼ੋਰ ਨੂੰ ਐਂਬੂਲੈਂਸ ਵਿਚ ਜੋਧਪੁਰ ਦੇ ਮਥੁਰਾਦਾਸ ਮਾਥੁਰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਦੋਂ ਕਿ ਤਿੰਨਾਂ ਲਾਸ਼ਾਂ ਦਾ ਪੋਸਟਮਾਰਟਮ ਮਹਾਤਮਾ ਗਾਂਧੀ ਹਸਪਤਾਲ ਦੇ ਮੁਰਦਾਘਰ ਵਿਚ ਕੀਤਾ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *