ਇਸ ਵੱਡੇ ਲੀਡਰ ਲਈ ਆਈ ਅੱਤ ਦੀ ਮਾੜੀ ਖ਼ਬਰ ਹੋ ਗਿਆ ਵੱਡਾ ਕਾਂ ਡ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਛਾਪਾ ਮਾਰਿਆ ਹੈ। ਈ.ਡੀ. ਦੀ ਟੀਮ ਸਵੇਰੇ ਲੁਧਿਆਣਾ ਦੀ ਕੋਚਰ ਮਾਰਕੀਟ ਨੇੜੇ ਸਥਿਤ ਸਾਬਕਾ ਮੰਤਰੀ ਆਸ਼ੂ ਦੇ ਘਰ ਪਹੁੰਚੀ। ਇਸ ਤੋਂ ਇਲਾਵਾ ਖੁਰਾਕ ਤੇ ਸਪਲਾਈ ਵਿਭਾਗ ਦੇ ਕਈ ਅਧਿਕਾਰੀਆਂ ਦੇ ਘਰਾਂ ਦੀ ਵੀ ਜਾਂਚ ਚੱਲ ਰਹੀ ਹੈ। ਫ਼ਿਲਹਾਲ ਛਾਪੇਮਾਰੀ ਬਾਰੇ ਈ.ਡੀ. ਦੀ ਟੀਮ ਵਲੋਂ ਕੋਈ ਜਾਣਕਾਰੀ ਨਹੀਂ ਦਿਤੀ ਗਈ ਹੈ, ਜਦਕਿ ਸਾਬਕਾ ਮੰਤਰੀ ਆਸ਼ੂ ਦੇ ਘਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਹੈ।

ਇਸ ਤੋਂ ਇਲਾਵਾ ਅਨਿਲ ਜੈਨ, ਕ੍ਰਿਸ਼ਨ ਲਾਲ ਅਤੇ ਤੈਲੂ ਰਾਮ ਠੇਕੇਦਾਰ ਦੇ ਟਿਕਾਣਿਆਂ ’ਤੇ ਛਾਪੇਮਾਰੀ ਦੀ ਜਾਣਕਾਰੀ ਵੀ ਮਿਲੀ ਹੈ। ਜ਼ਿਕਰਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਕਾਂਗਰਸ ਸਰਕਾਰ ਵਿਚ ਖੁਰਾਕ ਅਤੇ ਸਪਲਾਈ ਮੰਤਰੀ ਸਨ। ਉਨ੍ਹਾਂ ‘ਤੇ ਮੰਤਰੀ ਰਹਿੰਦਿਆਂ ਅਨਾਜ ਦੀ ਢੋਆ-ਢੁਆਈ ਸਮੇਤ ਕਈ ਹੋਰ ਘਪਲੇ ਕਰਨ ਦੇ ਇਲਜ਼ਾਮ ਲੱਗੇ ਸਨ। ਪੰਜਾਬ ਸਰਕਾਰ ਨੇ ਆਸ਼ੂ ਵਿਰੁਧ ਲੁਧਿਆਣਾ ਅਤੇ ਹੋਰ ਥਾਵਾਂ ‘ਤੇ ਵੀ ਕੇਸ ਦਰਜ ਕੀਤੇ ਹਨ। ਇਸ ਕਾਰਨ ਉਨ੍ਹਾਂ ਨੂੰ ਕਈ ਮਹੀਨੇ ਜੇਲ ਵਿਚ ਵੀ ਰਹਿਣਾ ਪਿਆ ਅਤੇ ਹੁਣ ਉਹ ਜ਼ਮਾਨਤ ‘ਤੇ ਬਾਹਰ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *