ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਭਾਰਤੀ ਸਿਨੇਮਾ ਦੇ ਮਸ਼ਹੂਰ ਗੀਤਕਾਰ ਦੇਵ ਕੋਹਲੀ ਦਾ ਮੁੰਬਈ ਵਿਖੇ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 100 ਤੋਂ ਵੱਧ ਹਿੰਦੀ ਫਿਲਮਾਂ ਲਈ ਗੀਤ ਲਿਖੇ ਸਨ ਅਤੇ ਉਨ੍ਹਾਂ ਦੇ ਕਈ ਗੀਤ ਅੱਜ ਵੀ ਲੋਕਾਂ ਦੀ ਜ਼ੁਬਾਨ ‘ਤੇ ਹਨ। 81 ਸਾਲਾਂ ਦੇਵ ਕੋਹਲੀ ਦੀ ਸਿਹਤ ਪਿਛਲੇ ਕੁਝ ਮਹੀਨਿਆਂ ਤੋਂ ਖਰਾਬ ਸੀ ਅਤੇ ਉਨ੍ਹਾਂ ਦਾ ਇਲਾਜ ਕੋਕਿਲਾਬੇਨ ਅੰਬਾਨੀ ਹਸਪਤਾਲ ‘ਚ ਚੱਲ ਰਿਹਾ ਸੀ। ਗੀਤਕਾਰੀ ਨੂੰ ਆਪਣਾ ‘ਜਨੂੰਨ’ ਮੰਨਣ ਵਾਲੇ ਦੇਵ ਕੋਹਲੀ ਨੇ ਵਿਆਹ ਨਹੀਂ ਕਰਵਾਇਆ ਸੀ।
ਦੇਵ ਕੋਹਲੀ ਨੇ ਕਈ ਹਿੰਦੀ ਫਿਲਮਾਂ ਲਈ ਗੀਤ ਲਿਖੇ ਸਨ। ਇਸ ਵਿੱਚ ‘ਮੈਂਨੇ ਪਿਆਰ ਕੀਆ’, ‘ਬਾਜ਼ੀਗਰ’, ‘ਜੁੜਵਾ’, ‘ਮੁਸਾਫਿਰ’ ਆਦਿ ਮਸ਼ਹੂਰ ਫਿਲਮਾਂ ਸ਼ਾਮਲ ਹਨ। ਸੰਗੀਤ ਨਿਰਦੇਸ਼ਕਾਂ ਰਾਮ ਲਕਸ਼ਮਣ, ਅਨੂ ਮਲਿਕ, ਆਨੰਦ ਰਾਜ ਆਨੰਦ, ਆਨੰਦ-ਮਿਲਿੰਦ ਨਾਲ ਉਨ੍ਹਾਂ ਦੇ ਗੀਤ ਵਿਸ਼ੇਸ਼ ਤੌਰ ‘ਤੇ ਯਾਦਗਾਰ ਬਣ ਗਏ। ਉਹਨਾਂ ਨੂੰ ਫਿਲਮ ਇੰਡਸਟਰੀ ਵਿੱਚ ਆਪਣੀ ਤਾਕਤ ਅਤੇ ਪ੍ਰਤਿਭਾ ਦੇ ਅਨੁਕੂਲ ਮੌਕੇ ਨਹੀਂ ਮਿਲੇ ਸਨ।
ਦੇਵ ਕੋਹਲੀ ਦਾ ਸ਼ੁਰੂਆਤੀ ਜੀਵਨ: ਦੱਸ ਦਈਏ ਕਿ ਕੋਹਲੀ ਦਾ ਜਨਮ 2 ਨਵੰਬਰ 1942 ਨੂੰ ਰਾਵਲਪਿੰਡੀ (ਪਾਕਿਸਤਾਨ) ਵਿੱਚ ਹੋਇਆ ਸੀ, ਭਾਰਤ-ਪਾਕਿਸਤਾਨ ਦੀ ਵੰਡ ਤੋਂ ਬਾਅਦ ਗੀਤਕਾਰ ਦੇਹਰਾਦੂਨ ਆ ਕੇ ਵੱਸ ਗਏ। ਦੇਵ ਕੋਹਲੀ ਮਹਿਜ਼ 16 ਸਾਲ ਦੇ ਸਨ, ਜਦੋਂ ਉਹਨਾਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਸੀ। ਫਿਰ ਉਹ 22 ਸਾਲ ਦੀ ਉਮਰ ਵਿੱਚ ਕੰਮ ਦੀ ਤਲਾਸ਼ ਲਈ ਮੁੰਬਈ ਆ ਗਏ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ