ਇਸ ਮਸ਼ਹੂਰ ਮਹਾਨ ਹਸਤੀ ਦੀ ਹੋਈ ਅਚਾਨਕ ਮੌ ਤ ਤਾਜ਼ਾ ਵੱਡੀ ਖ਼ਬਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਮਰੀਕਾ ਦੇ ਪ੍ਰਸਿੱਧ ਗਾਇਕ ਤੇ ਗੀਤਕਾਰ ਜਿੰਮੀ ਬਫੇਟ ਦਾ ਦੇਹਾਂਤ ਹੋ ਗਿਆ। ਉਸ ਨੇ 76 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਗਾਇਕੀ ਰਾਹੀਂ ਚੰਗਾ ਨਾਮਣਾ ਖੱਟਣ ਵਾਲੇ ਜਿੰਮੀ ਦੇ ਇੱਕ ਗੀਤ ਨੂੰ ‘ਗ੍ਰੈਮੀ ਹਾਲ ਆਫ਼ ਫੇਮ’ ਵਿੱਚ ਵੀ ਸ਼ਾਮਲ ਕੀਤਾ ਗਿਆ ਸੀ। ਬਫੇਟ ਦੀ ਅਧਿਕਾਰਤ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਪੇਜਾਂ ’ਤੇ ਬੀਤੇ ਦਿਨ ਦੇਰ ਰਾਤ ਨੂੰ ਪੋਸਟ ਸਾਂਝੀ ਕੀਤੀ ਗਈ, ਜਿਸ ਵਿੱਚ ਬਿਆਨ ਕੀਤਾ ਗਿਆ ਹੈ ਕਿ ਜਿੰਮੀ ਦਾ 1 ਸਤੰਬਰ ਦੀ ਰਾਤ ਨੂੰ ਦੇਹਾਂਤ ਹੋ ਗਿਆ। ਉਸ ਨੇ ਆਖਰੀ ਸਾਹ ਤੱਕ ਆਪਣੀ ਜ਼ਿੰਦਗੀ ਇੱਕ ਗੀਤ ਵਾਂਗ ਬਤੀਤ ਕੀਤੀ ਅਤੇ ਬਹੁਤ ਸਾਰੇ ਲੋਕਾਂ ਦੁਆਰਾ ਉਸ ਨੂੰ ਯਾਦ ਕੀਤਾ ਜਾ ਰਿਹਾ ਹੈ।

ਬਿਆਨ ਵਿੱਚ ਇਹ ਨਹੀਂ ਦੱਸਿਆ ਗਿਆ ਕਿ ਬਫੇਟ ਦੀ ਮੌਤ ਕਿੱਥੇ ਹੋਈ ਹੈ ਜਾਂ ਮੌਤ ਦਾ ਕਾਰਨ ਕੀ ਰਿਹਾ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਮਈ ਵਿੱਚ ਇੱਕ ਬਿਮਾਰੀ ਨੇ ਜਕੜ ਲਿਆ ਸੀ। ਬਫੇਟ ਨੇ ਸੋਸ਼ਲ ਮੀਡੀਆ ਪੋਸਟਾਂ ਵਿੱਚ ਸਵੀਕਾਰ ਕੀਤਾ ਸੀ ਕਿ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਪਰ ਕੋਈ ਖਾਸ ਜਾਣਕਾਰੀ ਨਹੀਂ ਦਿੱਤੀ ਗਈ। ਉਸ ਦੇ ਗੀਤਾਂ ਦੀ ਐਲਬਮ ”ਚੇਂਜਜ਼ ਇਨ ਅਕਸ਼ਾਂਸ਼” ਬਿਲਬੋਰਡ ਹੌਟ 100 ਚਾਰਟ ’ਤੇ 22 ਹਫ਼ਤੇ ਚੱਲੀ ਸੀ ਅਤੇ ਉਹ 8ਵੇਂ ਨੰਬਰ ’ਤੇ ਰਹੇ। ਗੀਤ ਨੂੰ ਇਸ ਦੀ ਸੱਭਿਆਚਾਰਕ ਅਤੇ ਇਤਿਹਾਸਕ ਮਹੱਤਤਾ ਲਈ 2016 ਵਿੱਚ ਉਸ ਨੂੰ ਗ੍ਰੈਮੀ ਹਾਲ ਆਫ਼ ਫੇਮ ਵਿੱਚ ਵੀ ਸ਼ਾਮਲ ਕੀਤਾ ਗਿਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *