ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਬਾਰੇ ਆਈ ਵੱਡੀ ਖ਼ਬਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਐਤਵਾਰ ਨੂੰ ਲੁਧਿਆਣਾ ਪਹੁੰਚੇ। ਇੱਥੇ ਉਨ੍ਹਾਂ ਵਰਕਰਾਂ ਤੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਕਾਫਲੇ ‘ਤੇ ਹੋਏ ਹਮਲੇ ‘ਤੇ ਚੁੱਪੀ ਤੋੜੀ। ਸੁਖਬੀਰ ਬਾਦਲ ਨੇ ਕਿਹਾ ਕਿ ਮੇਰੇ ‘ਤੇ ਕੋਈ ਹਮਲਾ ਨਹੀਂ ਹੋਇਆ ਸੁਖਬੀਰ ਬਾਦਲ ਨੇ ਕਿਹਾ ਫਰੀਦਕੋਟ ਦੇ ਪਿੰਡਾਂ ਵਿੱਚ ਕੋਈ ਆਪਸੀ ਸਿਆਸਤ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਦਾ ਆਪਸੀ ਮਤਭੇਦ ਸੀ। ਸਾਡਾ ਉਨ੍ਹਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਰਕਰਾਂ ਨਾਲ ਗੱਲਬਾਤ ਕਰਦੇ ਹੋਏ। ਸੁਖਬੀਰ ਬਾਦਲ ਨੇ ਪੰਜਾਬ ਦੀ ‘ਆਪ’ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਕਹਿੰਦੀ ਕੁਝ ਹੈ ਤੇ ਕਰਦੀ ਕੁਝ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ਼ਤਿਹਾਰਾਂ ‘ਤੇ 750 ਕਰੋੜ ਰੁਪਏ ਖਰਚ ਕਰ ਰਹੇ ਹਨ। ਜਨਤਾ ਦੇ ਪੈਸੇ ਦੀ ਬਰਬਾਦੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਭੰਗ ਕਰਨ ਦੇ ਮਾਮਲੇ ਵਿੱਚ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ। ਹਾਈਕੋਰਟ ਵੱਲੋਂ ਵੀ ਸਰਕਾਰ ਨੂੰ ਫਟਕਾਰ ਲਗਾਈ ਗਈ ਹੈ। ਅਧਿਕਾਰੀਆਂ ਨੂੰ ਮੁਅੱਤਲ ਕਰਨ ਦੀ ਬਜਾਏ ਮੰਤਰੀ ਲਾਲ ਜੀਤ ਸਿੰਘ ਭੁੱਲਰ ਵਿਰੁੱਧ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਖਜ਼ਾਨੇ ‘ਚੋਂ ਪੈਸਾ ਕਢਵਾ ਕੇ ਆਮ ਆਦਮੀ ਪਾਰਟੀ ਨੂੰ ਭਾਰਤ ਦੇ ਕੋਨੇ-ਕੋਨੇ ਤੱਕ ਲੈ ਜਾ ਰਹੀ ਹੈ। ਹੜ੍ਹਾਂ ਕਾਰਨ ਕਿਸਾਨਾਂ ਦਾ ਨੁਕਸਾਨ ਹੋਇਆ ਹੈ। ਕਿਸਾਨਾਂ ਨੂੰ ਸਿਰਫ਼ 196 ਕਰੋੜ ਦਾ ਹੀ ਮੁਆਵਜ਼ਾ ਦਿੱਤਾ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *