ਪੰਜਾਬ ਚ 31 ਅਕਤੂਬਰ ਤੱਕ ਲਾਗੂ ਹੋਇਆ ਸਖਤ ਹੁਕਮ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਮੁੱਖ ਮੰਤਰੀ, ਭਗਵੰਤ ਮਾਨ ਵੱਲੋਂ ਜਿੱਥੇ ਸੂਬੇ ਦੀ ਸਥਿਤੀ ਨੂੰ ਲੈ ਕੇ ਸਮੇਂ ਸਮੇਂ ਤੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ ਜਾਂਦੀ ਹੈ। ਅਤੇ ਉੱਥੇ ਹੀ ਇਸ ਸਥਿਤੀ ਨੂੰ ਕਾਬੂ ਹੇਠਰੱਖਣ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਹਨ। ਇਸ ਸਦਕੇ ਜਿਲੇ ਅੰਦਰ ਆਉਣ ਅਤੇ ਸ਼ਾਤੀ ਲੋਕਾਂ ਦੀ ਸੁਰੱਖਿਆ ਨੂੰ ਕਾਇਮ ਰੱਖਿਆ ਜਾ ਸਕੇ। ਦੱਸ ਦਈਏ ਪੰਜਾਬ ਸਰਕਾਰ ਵਲੋਂ ਚੌਕਸੀ ਵਰਤਦੇ ਹੋਏ ਕਈ ਤਰ੍ਹਾਂ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੇ ਵਿੱਚ 31 ਅਕਤੂਬਰ ਤੱਕ ਲਾਗੂ ਹੋਇਆ ਇਹ ਸਖ਼ਤ ਹੁਕਮ ਨਾ ਮੰਨਣ ਤੇ ਕਾਰਵਾਈ ਹੋਵੇਗੀ।

ਦੱਸ ਦਈਏ ਪਟਵਾਰੀ ਕਾਨੂੰਗੋ ਡੀਸੀ ਦਫ਼ਤਰਾਂ ਦੇ ਸਟਾਫ ਵੱਲੋਂ ਗਿਆਰਾਂ ਬਾਰ੍ਹਾਂ ਅਤੇ ਤੇਰਾਂ ਸਤੰਬਰ ਨੂੰ ਤਿੰਨ ਦਿਨ ਦੀ ਕਲਮ ਛੋੜ ਹੜਤਾਲ ਉਪਰ ਜਾਣ ਦੇ ਐਲਾਨ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਨੋਟਿਸ ਲਿਆ ਹੈ ਹੜਤਾਲ ਉੱਪਰ ਜਾਣ ਵਾਲੇ ਮੁਲਾਜ਼ਮਾਂ ਤੇ ਏਸਮਾ ਲਾਗੂ ਕਰਨਦੇ ਵੀ ਹੁਕਮ ਜਾਰੀ ਕਰ ਦਿੱਤੇ ਹਨ। ਤੇ ਅਗਲੇ ਦੋ ਮਹੀਨੇ ਤੱਕ ਕੋਈ ਵੀ ਸਰਕਾਰੀ ਮੁਲਾਜ਼ਮ ਹੜਤਾਲ ਤੇ ਨਾ ਜਾ ਸਕੇਗਾ। ਇਸ ਵਿੱਚ ਜਾਰੀ ਕਿਹਾ ਗਿਆ ਹੈ ਹੜਤਾਲ ਤੇ ਉੱਪਰ ਜਾਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਮੁਅਤਲ ਕਰਕੇ ਐਕਟ ਤਹਿਤ ਆਪਰਾਧਿਕ ਕਰਵਾਈ ਕੀਤੀ ਜਾਵੇਗੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *