ਇਸ ਵੇਲੇ ਦੀ ਵੱਡੀ ਖ਼ਬਰ ਦਿੱਲੀ ਵਿੱਚ ਬੈਠੇ ਹੋਏ ਕਿਸਾਨਾਂ ਨੂੰ ਲੈ ਕੇ ਸਾਹਮਣੇ ਆ ਰਹੀ ਹੈ ਦੇਸ਼ ਦੇ ਕਿਸਾਨਾਂ ਦਾ ਖੇਤਰੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਲਗਾਤਾਰ ਜਾਰੀ ਹੈ ਤੇ ਕਿਸਾਨ ਆਪਣੀਆਂ ਮੰਗਾਂ ਨੂੰ ਮਨਵਾਉਣ ਵਾਸਤੇ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ ਜਿਸ ਦੇ ਚਲਦਿਆਂ ਹੀ ਕਿਸਾਨ ਅਤੇ ਕੇਂਦਰ ਸਰਕਾਰ ਦੀਆਂ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਇਹ ਮੀਟਿੰਗਾਂ ਨਾਕਾਮ ਹੁੰਦੀਆਂ ਹਨ
ਕਿਉਂਕਿ ਇਸ ਮੀਟਿੰਗਾਂ ਦੇ ਵਿੱਚ ਕਿਸਾਨਾਂ ਦਾ ਕੋਈ ਵੀ ਹੱਲ ਨਹੀਂ ਕੱਢਿਆ ਗਿਆ ਇਸ ਵੇਲੇ ਦੀਆਂ ਤਸਵੀਰਾਂ ਦਿੱਲੀ ਦੇ ਕੇਐਮਪੀ ਰੋਡ ਦੀਆਂ ਹਨ ਜਿੱਥੇ ਕਿ ਕਿਸਾਨਾਂ ਦੁਆਰਾ ਰੋਡ ਉਤੇ ਬਣੇ ਟੋਲ ਪਲਾਜੇ ਨੂੰ ਫ੍ਰੀ ਕਰਵਾਇਆ ਗਿਆ ਹੈ ਗੱਲਬਾਤ ਕਰਦਿਆਂ ਹੋਇਆਂ ਕਿਸਾਨਾਂ ਨੇ ਆਖਿਆ ਕਿ ਹੁਣ ਤੋਂ ਇਥੇ ਕਿਸਾਨਾਂ ਦੁਆਰਾ ਪੱਕੇ ਮੋਰਚਾ ਲਗਾਇਆ ਜਾਵੇਗਾ ਤਾਂ ਜੋ ਸੰਯੁਕਤ ਕਿਸਾਨ ਮੋਰਚੇ ਦੁਆਰਾ ਹਰਿਆਣਾ ਦੇ ਟੋਲ ਪਲਾਜ਼ਿਆਂ ਨੂੰ ਫਰੀ ਕਰਨ ਦੇ ਫ਼ੈਸਲੇ ਨੂੰ ਨੇਪਰੇ ਚਾਡ਼੍ਹਿਆ ਜਾ ਸਕੇ
ਕਿਸਾਨਾਂ ਨੇ ਆਖਿਆ ਕਿ ਜਿਸ ਤਰ੍ਹਾਂ ਪਹਿਲਾਂ ਹੀ ਸਾਰੇ ਟੋਲ ਪਲਾਜੇ ਬੰਦ ਸਨ ਉਸੇ ਤਰ੍ਹਾਂ ਹੀ ਇਹ ਟੋਲ ਪਲਾਜ਼ਾ ਵੀ ਬੰਦ ਸੀ ਪਰ ਸਰਕਾਰ ਦੁਆਰਾ ਇਸ ਟੋਲ ਪਲਾਜੇ ਨੂੰ ਦੁਬਾਰਾ ਖੋਲ੍ਹ ਕੇ ਚਲਾਇਆ ਗਿਆ ਕਿਸਾਨਾਂ ਨੂੰ ਅਜ਼ਮਾਉਣ ਦੀ ਕੋਸ਼ਿਸ਼ ਕੀਤੀ ਗਈ ਜਿਸ ਤੇ ਕਿਸਾਨਾਂ ਨੇ ਟੋਲ ਪਲਾਜ਼ੇ ਦੇ ਅਧਿਕਾਰੀਆਂ ਨੂੰ ਟੋਲ ਪਲਾਜ਼ਾ ਬੰਦ ਕਰਨ ਦੀ ਗੱਲ ਆਖੀ ਜਿਨ੍ਹਾਂ ਦੁਆਰਾ ਉਸ ਸਮੇਂ ਕਹਿ ਦਿੱਤਾ ਗਿਆ
ਕਿ ਬੰਦ ਕਰ ਦਿੱਤਾ ਜਾਵੇਗਾ ਪਰ ਬਾਵਜੂਦ ਇਸਦੇ ਜਦ ਟੋਲ ਪਲਾਜ਼ਾ ਬੰਦ ਨਹੀਂ ਕੀਤਾ ਗਿਆ ਤਦ ਹੁਣ ਕਿਸਾਨਾਂ ਦੇ ਵੱਲੋਂ ਇਸ ਨੂੰ ਬੰਦ ਕਰਵਾਉਣ ਵਾਸਤੇ ਪੱਕੇ ਡੇਰੇ ਲਗਾਏ ਗਏ ਹਨ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੱਕ ਕਿਸਾਨ ਇਸੇ ਤਰ੍ਹਾਂ ਡਟੇ ਰਹਿਣਗੇ ਹੋਰ ਜਾਣਕਾਰੀ ਲਈ ਪੋਸਟ ਵਿਚ ਦਿੱਤੀ ਗਈ ਵੀਡੀਓ ਨੂੰ ਦੇਖੋ ਸਾਡੇ ਪੇਜ ਤੇ ਆਉਣਾ ਤੇ ਤੁਹਾਡਾ ਸਵਾਗਤ ਕੀਤਾ ਜਾਂਦਾ ਹੈ
ਅਸੀਂ ਤੁਹਾਡੇ ਲਈ ਸਹੀ ਅਤੇ ਨਿਰਪੱਖ ਉਕਤ ਜਾਣਕਾਰੀ ਲੈ ਕੇ ਆਉਂਦੇ ਹਾਂ ਸਾਡੇ ਕੋਸ਼ਿਸ਼ ਹੁੰਦੀ ਹੈ ਕਿ ਹਮੇਸ਼ਾਂ ਹੀ ਤੁਹਾਡੇ ਤਕ ਸਹੀ ਕਬਰ ਤੇ ਸਹੀ ਜਾਣਕਾਰੀ ਬਚਾ ਸਕੀਏ ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ਮੇਸਾ ਤਾਜ਼ਾ ਅਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ