ਹੁਣੇ ਹੁਣੇ ਇਥੇ ਹੋਇਆ ਹਵਾਈ ਜਹਾਜ਼ ਕ੍ਰੈਸ਼ ਵੱਡੀ ਮਾੜੀ ਖ਼ਬਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬ੍ਰਾਜ਼ੀਲ ‘ਚ ਸ਼ਨੀਵਾਰ ਨੂੰ ਵੱਡਾ ਹਾਦਸਾ ਵਾਪਰਿਆ। ਇੱਥੇ ਜਹਾਜ਼ ਕ੍ਰੈਸ਼ ‘ਚ ਪਾਇਲਟ ਅਤੇ ਕੋ-ਪਾਇਲਟ ਸਮੇਤ 14 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਬ੍ਰਾਜ਼ੀਲ ਅਤੇ ਅਮਰੀਕਾ ਦੇ ਯਾਤਰੀ ਵੀ ਸ਼ਾਮਲ ਹਨ। ਬ੍ਰਾਜ਼ੀਲ ਦੀ ਸਿਵਲ ਡਿਫੈਂਸ ਨੇ ਸਾਰੀਆਂ ਮੌਤਾਂ ਦੀ ਪੁਸ਼ਟੀ ਕੀਤੀ ਹੈ। ਸਾਰੇ ਯਾਤਰੀ ਬਾਰਸੀਲੋਨਾ ਵਿੱਚ ਮੱਛੀ ਫੜਨ ਜਾ ਰਹੇ ਸਨ। ਇਹ ਹਾਦਸਾ ਅਮੇਜ਼ਨਸ ਦੀ ਰਾਜਧਾਨੀ ਮਾਨੌਸ ਤੋਂ ਕਰੀਬ 400 ਕਿਲੋਮੀਟਰ ਦੂਰ ਬਾਰਸੀਲੋਸ ਸੂਬੇ ਵਿੱਚ ਭਾਰਤੀ ਸਮੇਂ ਅਨੁਸਾਰ ਰਾਤ 11:30 ਵਜੇ ਵਾਪਰਿਆ। ਬ੍ਰਾਜ਼ੀਲ ਮੀਡੀਆ ਮੁਤਾਬਕ ਹਾਦਸੇ ਦੇ ਸਮੇਂ ਭਾਰੀ ਮੀਂਹ ਪੈ ਰਿਹਾ ਸੀ। ਮੰਨਿਆ ਜਾ ਰਿਹਾ ਹੈ

ਕਿ ਖਰਾਬ ਮੌਸਮ ਕਾਰਨ ਪਾਇਲਟ ਜਹਾਜ਼ ਨੂੰ ਲੈਂਡ ਕਰਨ ਲਈ ਲੈਂਡਿੰਗ ਸਟ੍ਰਿਪ ਦਾ ਅੰਦਾਜ਼ਾ ਨਹੀਂ ਲਗਾ ਸਕਿਆ। 18 ਯਾਤਰੀਆਂ ਦੀ ਸਮਰੱਥਾ ਵਾਲਾ EMB-110 ਨਾਮ ਦਾ ਇਹ ਜਹਾਜ਼ ਮਾਨੋਸ ਟੈਕਸੀ ਏਰੀਓ ਨਾਮਕ ਕੰਪਨੀ ਦਾ ਸੀ। ਇਹ ਜਹਾਜ਼ ਮਾਨੌਸ ਤੋਂ ਬਾਰਸੀਲੋਨਾ ਜਾ ਰਿਹਾ ਸੀ। ਜਾਣਕਾਰੀ ਅਨੁਸਾਰ ਸਾਰੀਆਂ ਲਾਸ਼ਾਂ ਨੂੰ ਮੌਕੇ ਤੋਂ ਬਾਹਰ ਕੱਢ ਲਿਆ ਗਿਆ ਹੈ। ਸ਼ਹਿਰ ਵਿੱਚ ਕੋਲਡ ਸਟੋਰੇਜ ਦੀ ਸਹੂਲਤ ਨਾ ਹੋਣ ਕਾਰਨ ਸਾਰੀਆਂ ਲਾਸ਼ਾਂ ਨੂੰ ਨੇੜਲੇ ਸਕੂਲ ਵਿੱਚ ਲਿਜਾਇਆ ਜਾ ਰਿਹਾ ਹੈ। ਭਾਰਤੀ ਸਮੇਂ ਮੁਤਾਬਕ ਬ੍ਰਾਜ਼ੀਲ ਦੀ ਹਵਾਈ ਸੈਨਾ ਦਾ ਜਹਾਜ਼ ਐਤਵਾਰ ਸ਼ਾਮ ਨੂੰ ਬਾਰਸੀਲੋਨਾ ਪਹੁੰਚ ਜਾਵੇਗਾ ਅਤੇ ਸਾਰੀਆਂ ਲਾਸ਼ਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਕੋਲ ਲੈ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *