ਹੁਣੇ ਹੁਣੇ ਇੱਥੇ ਆਇਆ ਵੱਡਾ ਖਤਰਨਾਕ ਭੂਚਾਲ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਫਗਾਨਿਸਤਾਨ ‘ਚ ਸ਼ਨੀਵਾਰ ਦੁਪਹਿਰ ਆਏ 6.3 ਤੀਬਰਤਾ ਦੇ ਭੂਚਾਲ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 120 ਹੋ ਗਈ ਹੈ। 1000 ਤੋਂ ਵੱਧ ਲੋਕ ਜ਼ਖਮੀ ਹੋਏ ਹਨ। 3 ਘੰਟਿਆਂ ਦੇ ਅੰਦਰ, 6 ਝਟਕੇ ਮਹਿਸੂਸ ਕੀਤੇ ਗਏ. ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹੇਰਾਤ ਸ਼ਹਿਰ ਤੋਂ ਕਰੀਬ 40 ਕਿਲੋਮੀਟਰ ਦੂਰ ਸੀ। ਤਾਲਿਬਾਨ ਸਰਕਾਰ ਵੱਲੋਂ ਅਜੇ ਤੱਕ ਕੋਈ ਬਿਆਨ ਨਹੀਂ ਆਇਆ ਹੈ। ਅਫਗਾਨਿਸਤਾਨ ਦੇ ਸਮੇਂ ਮੁਤਾਬਕ ਭੂਚਾਲ ਸਵੇਰੇ ਕਰੀਬ 11 ਵਜੇ (ਭਾਰਤੀ ਸਮੇਂ ਮੁਤਾਬਕ ਦੁਪਹਿਰ 12 ਵਜੇ) ਆਇਆ। ਯੂਨਾਈਟਿਡ ਸਟੇਟਸ ਜੀਓਲੋਜੀਕਲ ਸਰਵੇ ਮੁਤਾਬਕ ਅਫਗਾਨਿਸਤਾਨ ‘ਚ ਭੂਚਾਲ ਦੇ ਝਟਕਿਆਂ ਦੀ ਤੀਬਰਤਾ 4.6 ਤੋਂ 6.3 ਦੇ ਵਿਚਕਾਰ ਸੀ।

ਇਸ ਤੋਂ ਪਹਿਲਾਂ 14 ਸਤੰਬਰ ਨੂੰ ਅਫਗਾਨਿਸਤਾਨ ‘ਚ 4.3 ਤੀਬਰਤਾ ਦਾ ਭੂਚਾਲ ਆਇਆ ਸੀ। ਮਾਰਚ ‘ਚ ਅਫਗਾਨਿਸਤਾਨ ‘ਚ ਆਏ ਭੂਚਾਲ ‘ਚ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਸੀ। 300 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਅਫਗਾਨਿਸਤਾਨ ‘ਚ ਆਖਰੀ ਵੱਡਾ ਭੂਚਾਲ ਜੂਨ 2022 ‘ਚ ਆਇਆ ਸੀ। ਇਸ ਦੀ ਤੀਬਰਤਾ 6.1 ਸੀ। ਪਕਤਿਕਾ ਸੂਬੇ ‘ਚ ਆਏ ਭੂਚਾਲ ‘ਚ ਕਰੀਬ ਇਕ ਹਜ਼ਾਰ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 1500 ਲੋਕ ਜ਼ਖਮੀ ਹੋ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *