ਹੁਣੇ ਹੁਣੇ ਸਵਾਰੀਆ ਦੇ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ ਜਲਦੀ ਦੇਖੋ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜ਼ਿਲ੍ਹਾ ਲੁਧਿਆਣਾ ਦੇ ਲਾਡੋਵਾਲ ਨੇੜੇ ਇਕ ਨਿੱਜੀ ਬੱਸ ਨੂੰ ਭਿਆਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਜਲੰਧਰ ਜਾ ਰਹੀ ਬੱਸ ਦੇ ਡਰਾਈਵਰ ਨੂੰ ਅਚਾਨਕ ਬੱਸ ਦੇ ਇੰਜਣ ‘ਚੋਂ ਸੜਨ ਦੀ ਬਦਬੂ ਆਉਣ ਲੱਗੀ। ਇਸ ਤੋਂ ਬਾਅਦ ਬੱਸ ‘ਚ ਸਵਾਰ ਯਾਤਰੀਆਂ ਨੂੰ ਜਲਦਬਾਜ਼ੀ ‘ਚ ਬਾਹਰ ਕੱਢਿਆ ਗਿਆ। ਕੁੱਝ ਸਮੇਂ ਵਿਚ ਹੀ ਬੱਸ ਸੜਨ ਲੱਗੀ। ਘਟਨਾ ਤੜਕੇ 6 ਵਜੇ ਦੀ ਦੱਸੀ ਜਾ ਰਹੀ ਹੈ। ਬੱਸ ਚਾਲਕ ਮਨਦੀਪ ਸਿੰਘ ਨੇ ਦਸਿਆ ਕਿ ਕਿਸੇ ਚੀਜ਼ ਦੇ ਸੜਨ ਦੀ ਬਦਬੂ ਆਉਣ ‘ਤੇ ਉਸ ਨੇ ਬੱਸ ਦਾ ਇੰਜਣ ਚੈੱਕ ਕੀਤਾ।

ਇੰਜਣ ‘ਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਇਸ ਤੋਂ ਬਾਅਦ ਸਵਾਰੀਆਂ ਨੂੰ ਬੱਸ ਵਿਚੋਂ ਬਾਹਰ ਕੱਢਿਆ ਗਿਆ। ਕੁੱਝ ਹੀ ਸਮੇਂ ‘ਚ ਹਾਈਵੇ ‘ਤੇ ਖੜ੍ਹੀ ਬੱਸ ‘ਚ ਅੱਗ ਫੈਲ ਗਈ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿਤੀ। ਥਾਣਾ ਲਾਡੋਵਾਲ ਦੀ ਪੁਲਿਸ ਵੀ ਘਟਨਾ ਵਾਲੀ ਥਾਂ ’ਤੇ ਪਹੁੰਚ ਗਈ। ਪੁਲਿਸ ਨੇ ਤੁਰੰਤ ਯਾਤਰੀਆਂ ਨੂੰ ਸੁਰੱਖਿਅਤ ਸਥਾਨ ‘ਤੇ ਪਹੁੰਚਾਇਆ। ਫਾਇਰ ਵਿਭਾਗ ਵਲੋਂ ਅੱਗ ’ਤੇ ਕਾਬੂ ਪਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਕਰੇਨ ਦੀ ਮਦਦ ਨਾਲ ਬੱਸ ਨੂੰ ਸੜਕ ਤੋਂ ਹਟਾਉਣ ‘ਚ ਲੱਗੀ ਹੋਈ ਹੈ। ਅੱਗ ਲੱਗਣ ਕਾਰਨ ਕਈ ਥਾਵਾਂ ’ਤੇ ਟਰੈਫਿਕ ਜਾਮ ਹੋਣ ਦੀ ਖ਼ਬਰ ਵੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *