ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਜ਼ਿਲ੍ਹੇ ‘ਚ ਆਪਸੀ ਵਿਵਾਦ ਕਾਰਨ ਨਿਹੰਗ ਪਿਓ-ਪੁੱਤ ਦਾ ਕਤਲ ਕਰ ਦਿਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਨੂੰ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਵਲੋਂ ਹੀ ਅੰਜਾਮ ਦਿਤਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚ ਪਹਿਲਾਂ ਹੀ ਰੰਜਿਸ਼ ਚੱਲ ਰਹੀ ਸੀ। ਜਿਸ ਕਾਰਨ ਹਥੌੜੇ ਅਤੇ ਹੋਰ ਹਥਿਆਰਾਂ ਨਾਲ ਵਾਰ ਕਰਕੇ ਵਾਰਦਾਤ ਨੂੰ ਅੰਜਾਮ ਦਿਤਾ ਗਿਆ। ਪੁਲਿਸ ਨੇ ਮੁਲਜ਼ਮਾਂ ਵਿਰੁਧ ਕਤਲ ਦਾ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਪੁਲਿਸ ਅਨੁਸਾਰ ਪਿੰਡ ਬੋਦਲਾ ਵਾਸੀ ਨਿਹੰਗ ਪ੍ਰਤਾਪ ਸਿੰਘ ਅਤੇ ਉਸ ਦੇ ਪੁੱਤਰ ਗਗਨਦੀਪ ਦਾ ਅਪਣੇ ਹੀ ਰਿਸ਼ਤੇਦਾਰਾਂ ਨਾਲ ਵਿਵਾਦ ਚੱਲ ਰਿਹਾ ਸੀ। ਇਸ ਸਬੰਧੀ ਕੁੱਝ ਦਿਨ ਪਹਿਲਾਂ ਉਨ੍ਹਾਂ ਦਾ ਸਮਝੌਤਾ ਵੀ ਹੋਇਆ ਸੀ।
ਜਿਸ ਤੋਂ ਬਾਅਦ ਸ਼ਨਿਚਰਵਾਰ ਨੂੰ ਮੁਲਜ਼ਮ ਦਿਲਬਾਗ ਸਿੰਘ, ਸੰਦੀਪ ਸਿੰਘ ਅਤੇ ਵਿਕਰਮ ਸਿੰਘ ਨੇ ਦੋਵਾਂ ਦਾ ਕਤਲ ਕਰ ਦਿਤਾ। ਪੁਲਿਸ ਨੇ ਦਸਿਆ ਕਿ ਮੁਲਜ਼ਮ ਦਿਲਬਾਗ ਸਿੰਘ ਮ੍ਰਿਤਕ ਪ੍ਰਤਾਪ ਸਿੰਘ ਦਾ ਭਰਾ ਹੈ ਜਦਕਿ ਸੰਦੀਪ ਅਤੇ ਵਿਕਰਮ ਉਸ ਦੇ ਭਤੀਜੇ ਹਨ। ਇਸ ਸਬੰਧੀ ਐਸ.ਪੀ. (ਡੀ) ਮਨਜੀਤ ਸਿੰਘ ਨੇ ਦਸਿਆ ਕਿ ਕਤਲ ਦੀ ਇਹ ਘਟਨਾ ਅਪਸੀ ਰੰਜਿਸ਼ ਕਾਰਨ ਵਾਪਰੀ ਹੈ। ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੌਕੇ ‘ਤੇ ਹੋਏ ਝਗੜੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ