ਹੁਣੇ ਜਾਣੋ ਮੌਸਮ ਬਾਰੇ ਆਈ ਤਾਜ਼ਾ ਜਾਣਕਾਰੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ ਵਿਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸੂਬੇ ਦੇ 16 ਜ਼ਿਲ੍ਹਿਆਂ ਵਿਚ ਅੱਜ ਮੀਂਹ ਪੈ ਸਕਦਾ ਹੈ ਪਰ ਇਹ ਮੀਂਹ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਮੀਂਹ ਦੀ ਸੰਭਾਵਨਾ 25 ਤੋਂ 50 ਫ਼ੀਸਦੀ ਹੈ। ਆਉਣ ਵਾਲੇ ਦਿਨਾਂ ‘ਚ ਮੌਸਮ ਆਮ ਵਾਂਗ ਰਹਿਣ ਦੀ ਉਮੀਦ ਹੈ।  ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ,

ਮਾਨਸਾ, ਬਰਨਾਲਾ, ਸੰਗਰੂਰ, ਲੁਧਿਆਣਾ, ਜਲੰਧਰ ਅਤੇ ਕਪੂਰਥਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜ਼ਿਆਦਾਤਰ ਇਲਾਕਿਆਂ ‘ਚ ਰੁਕ-ਰੁਕ ਕੇ ਬੱਦਲ ਛਾਏ ਰਹਿਣਗੇ, ਜਦਕਿ ਮੌਸਮ ਵੀ ਸੁਹਾਵਣਾ ਰਹਿਣ ਦੀ ਉਮੀਦ ਹੈ।  ਮੌਸਮ ਵਿਭਾਗ ਮੁਤਾਬਕ ਐਤਵਾਰ ਤੋਂ ਬਾਅਦ ਅਗਲੇ 5 ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਧੁੱਪ ਨਿਕਲੇਗੀ। ਪਰ ਇਸ ਦਾ ਅਸਰ ਪੰਜਾਬ ਦੇ ਤਾਪਮਾਨ ‘ਤੇ ਜ਼ਿਆਦਾ ਨਜ਼ਰ ਨਹੀਂ ਆਵੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸ਼ਹਿਰਾਂ ਵਿਚ ਘੱਟੋ-ਘੱਟ ਤਾਪਮਾਨ 15 ਤੋਂ 20 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *