ਹੁਣੇ ਹੁਣੇ ਪੰਜਾਬ ਚ ਲੱਗ ਗਈ ਇਹ ਵੱਡੀ ਸਖ਼ਤ ਪਾਬੰਦੀ ਜਲਦੀ ਦੇਖੋ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੀਤੇ ਦਿਨੀਂ ਗੁਰਦਾਸਪੁਰ ਵਿੱਚ ਟਰੈਟਕਰ ਉਤੇ ਸਟੰਟ ਕਰਦੇ ਸਮੇਂ ਇੱਕ ਸਟੰਟਮੈਨ ਦੀ ਮੌਤ ਹੋ ਗਈ। ਦਰਅਸਲ, ਪੰਜਾਬ ਦਾ ਸਟੰਟਮੈਨ ਸੁਖਮਨਦੀਪ ਸਿੰਘ  ਪੇਂਡੂ ਖੇਡ ਮੇਲੇ ਦੌਰਾਨ ਜੋਖ਼ਮ ਭਰੇ ਸਟੰਟ ਕਰ ਰਿਹਾ ਸੀ। ਇਸ ਦੌਰਾਨ ਟਰੈਕਟਰ ਦੀ ਲਪੇਟ ‘ਚ ਆਉਣ ਨਾਲ ਉਸ ਦੀ ਮੌਤ ਹੋ ਗਈ। ਇਸ ਤੋਂ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਟਰੈਕਟਰ ਉਤੇ ਸਟੰਟ ਕਰਨ ਤੇ ਪਾਬੰਦੀ ਲਾ ਦਿੱਤੀ ਹੈ। ਸ. ਭਗਵੰਤ ਸਿੰਘ ਮਾਨ ਨੇ ਟਵਿਟ ਕੀਤਾ ਹੈ ਕਿ  ਪਿਆਰੇ ਪੰਜਾਬੀਓ ਟਰੈਕਟਰ ਨੂੰ ਖੇਤਾਂ ਦਾ ਰਾਜਾ ਕਿਹਾ ਜਾਂਦਾ ਹੈ..

ਇਹਨੂੰ ਮੌਤ ਦਾ ਦੂਤ ਨਾ ਬਣਾਓ.. ਟਰੈਕਟਰ ਅਤੇ ਸਬੰਧਤ ਸੰਦਾਂ ਨਾਲ ਕਿਸੇ ਵੀ ਕਿਸਮ ਦੇ ਸਟੰਟ ਜਾਂ ਖਤਰਨਾਕ ਪ੍ਰਦਰਸ਼ਨ ਤੇ ਪੰਜਾਬ ਚ ਪਾਬੰਦੀ ਲਗਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ.. ਦੱਸ ਦਈਏ ਕਿ ਬੀਤੇ ਦਿਨੀਂ ਜ਼ਿਲੇ ਦੇ ਫਤਿਹਗੜ੍ਹ ਚੂੜੀਆਂ ਹਲਕੇ ਦੇ ਅਧੀਨ ਪੈਂਦੇ ਪਿੰਡ ਸਰਚੂਰ ‘ਚ 29 ਸਾਲਾ ਸੁਖਮਨਦੀਪ ਦੀ ਸਟੰਟ ਕਰਦੇ ਸਮੇਂ ਮੌਤ ਹੋ ਗਈ ਸੀ। ਇਸ ਘਟਨਾ ਤੋਂ ਸਬਕ ਲੈਂਦਿਆ ਪੰਜਾਬ ਸਰਕਾਰ ਨੇ ਤੁਰੰਤ ਟਰੈਕਟਰ ਅਤੇ ਸਬੰਧਤ ਸੰਦਾਂ ਨਾਲ ਕਿਸੇ ਵੀ ਕਿਸਮ ਦੇ ਸਟੰਟ ਜਾਂ ਪ੍ਰਦਰਸ਼ਨ ਉਤੇ ਪਾਬੰਦੀ ਲਾ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *