ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੀਵਾਲੀ ‘ਤੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਕੈਬਨਿਟ ਮੀਟਿੰਗ ‘ਚ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਜਾਣਕਾਰੀ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੀਟਿੰਗ ਤੋਂ ਬਾਅਦ ਸਾਂਝੀ ਕੀਤੀ ਗਈ।ਹਰਪਾਲ ਚੀਮਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਾਡੇ ਬਜ਼ੁਰਗ ਦੇਸ਼ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰ ਸਕਣਗੇ।
ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਟਰੇਨ ਅਤੇ ਬੱਸਾਂ ਸ਼ੁਰੂ ਕੀਤੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਗੁਰਪੁਰਬ ਮੌਕੇ ਸਕੀਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਟਰੇਨਾਂ ਸ੍ਰੀ ਨਾਂਦੇੜ ਸਾਹਿਬ, ਵਾਰਾਨਸੀ, ਹਜੂਰ ਸਾਹਿਬ, ਆਨੰਦਪੁਰ ਸਾਹਿਬ, ਤਲਵੰਡੀ ਸਾਬੋ, ਮਾਤਾ ਨੈਣਾ ਦੇਵੀ ਮੰਦਰ, ਚਿੰਤਪੁਰਨੀ ਮਾਤਾ, ਜਵਾਲਾ ਜੀ, ਸਾਲਾਸਰ ਆਦਿ ਧਾਰਮਿਕ ਸਥਾਨਾਂ ‘ਤੇ ਯਾਤਰਾ ਮੁਫ਼ਤ ਕਰਵਾਈ ਜਾਵੇਗੀ। ਇਸ ਦੇ ਲਈ ਪੁਖ਼ਤ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਇਕ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਦੇ ਲਈ 40 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ