ਹੁਣੇ ਹੁਣੇ ਚੋਟੀ ਦੇ ਇਸ ਵੱਡੇ ਲੀਡਰ ਨੂੰ ਕੀਤਾ ਗਿ.ਰਫ਼ਤਾਰ ਜਲਦੀ ਦੇਖੋ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਰਾਤ ਕਰੀਬ 2 ਵਜੇ ਪੀਜੀਆਈ ਚੰਡੀਗੜ੍ਹ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਜਲੰਧਰ ਤੋਂ ਲਿਜਾਂਦੇ ਸਮੇਂ ਉਨ੍ਹਾਂ ਦੀ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਹੈ।ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵੰਤ ਸਿੰਘ

ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦੋਂ ਈਡੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਤਾਂ ਉਹ ਸੰਗਰੂਰ ਵਿਚ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਉਹ ਸੰਗਰੂਰ ਜ਼ਿਲ੍ਹੇ ਦੀ ਅਮਰਗੜ੍ਹ ਸੀਟ ਤੋਂ ਵਿਧਾਇਕ ਹਨ।ਉਨ੍ਹਾਂ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ।  ਪਹਿਲਾਂ ਸੂਚਨਾ ਸੀ ਕਿ ਵਿਧਾਇਕ ਨੂੰ ਜਾਂਚ ਵਿਚ ਸ਼ਾਮਲ ਕੀਤਾ ਜਾਵੇਗਾ ਪਰ ਸੋਮਵਾਰ ਨੂੰ ਈਡੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਹੀ ਕਰ ਲਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *