CM ਮਾਨ ਨੇ ਲੋਕਾਂ ਨੂੰ ਦਿੱਤੀ ਇਹ ਵੱਡੀ ਸਹੂਲਤ

Uncategorized

ਦਿਵਾਲੀ ਦੇ ਤਿਉਹਾਰ ਵਿੱਚ ਕੁਝ ਹੀ ਦਿਨਾਂ ਦਾ ਸਮਾਂ ਬਾਕੀ ਬਚਿਆ ਹੈ l ਜਿਸ ਨੂੰ ਲੈ ਕੇ ਲੋਕ ਆਪਣੇ ਘਰਾਂ ਦੀਆਂ ਸਫਾਈਆਂ ਤੋਂ ਲੈ ਕੇ ਬਾਜ਼ਾਰਾਂ ‘ਚ ਖਰੀਦਦਾਰੀ ਦਾ ਕੰਮ ਕਰਦੇ ਪਏ ਹਨ l ਇਸੇ ਵਿਚਾਲੇ ਪੰਜਾਬ ਦੇ ਲੋਕਾਂ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਵੱਡਾ ਐਲਾਨ ਕਰ ਦਿੱਤੇ ਗਏ ਹਨ l ਜਿਸ ਕਾਰਨ ਜਨਤਾ ਵਿੱਚ ਕਾਫੀ ਖੁਸ਼ੀ ਵੇਖਣ ਨੂੰ ਮਿਲਦੀ ਪਈ ਹੈ l ਦੱਸਦਿਆ ਕਿ ਦੀਵਾਲੀ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਜਿਸ ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਮਨਜ਼ੂਰੀ

ਦੇ ਦਿੱਤੀ ਗਈ ਹੈ। ਇਸ ਸਕੀਮ ਦੇ ਤਹਿਤ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ਼ ਟ੍ਰੇਨਾਂ ਅਤੇ ਬੱਸਾਂ ਸ਼ੁਰੂ ਕਰੇਗੀ।27 ਨਵੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਸਕੀਮ ਸ਼ੁਰੂ ਕਰਾਂਗੇ ਜਿਸ ਦੇ ਵੇਰਵੇ ਜਲਦ ਸਾਂਝੇ ਕੀਤੇ ਜਾਣਗੇ। ਦੱਸਦਿਆ ਕਿ ਮੁੱਖ ਮੰਤਰੀ ਨੇ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਕਰਕੇ ਕਈ ਵੱਡੇ ਐਲਾਨ ਪੰਜਾਬੀਆਂ ਦੇ ਲਈ ਕੀਤੇ l ਜਿਸ ਕਾਰਨ ਮਾਨ ਸਰਕਾਰ ਦੇ ਵਲੋਂ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ ਲੰਮੇ ਸਮੇਂ ਤੋਂ ਬਕਾਇਆ ਵੀ. ਏ. ਟੀ ਦੇ ਮਸਲੇ ਨੂੰ ਸੁਲਝਾਉਣ ਲਈ ਅਸੀਂ ਓ. ਟੀ. ਐੱਸ. ਸਕੀਮ ਨੂੰ

ਮਨਜ਼ੂਰੀ ਦੇ ਦਿੱਤੀ ਹੈl ਜਿਸ ਨਾਲ ਲਗਭਗ 60000 ਵਪਾਰੀਆਂ ਨੂੰ ਫ਼ਾਇਦਾ ਮਿਲੇਗਾ ਤੇ ਲੰਮੇ ਸਮੇਂ ਤੋਂ ਹੁੰਦੀ ਆ ਰਹੀ ਖੱਜਲ-ਖੁਆਰੀ ਵੀ ਦੂਰ ਹੋਵੇਗੀ।ਜਿਸ ਕਾਰਨ ਹੁਣ ਪੰਜਾਬੀਆਂ ਦੇ ਵਿੱਚ ਖਾਸੀ ਖੁਸ਼ੀ ਵੇਖਣ ਨੂੰ ਮਿਲਦੀ ਪਈ ਹੈ l ਦੱਸ ਦਈਏ ਕਿ ਇਹ ਸਾਰੇ ਐਲਾਨ ਅੱਜ ਪੰਜਾਬ ਕੈਬਨਟ ਮੀਟਿੰਗ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵੱਲੋਂ ਕੀਤੇ ਗਏ lਉਥੇ ਹੀ ਦੂਜੇ ਪਾਸੇ ਦਿੱਲੀ ਦੀ ਸਰਕਾਰ ਦੇ ਵੱਲੋਂ ਵੀ ਦਿੱਲੀ ਦੇ ਬੀ ਤੇ ਸੀ ਕੈਟਾਗਰੀ ਦੇ ਮੁਲਾਜ਼ਮਾਂ ਨੂੰ ਦਿਵਾਲੀ ਤੋਂ ਪਹਿਲਾਂ ਵੱਡਾ ਤੋਹਫਾ ਦਿੱਤਾ ਗਿਆ l ਜਿਸ ਤਹਿਤ ਉਹਨਾਂ ਨੂੰ ਦਿਵਾਲੀ ਬੋਨਸ ਦੇ ਰੂਪ ਦੇ ਵਿੱਚ ਸੱਤ ਸੱਤ ਹਜ਼ਾਰ ਰੁਪਏ ਦੇਣ ਦਾ ਐਲਾਨ ਕੇਜਰੀਵਾਲ ਸਰਕਾਰ ਵੱਲੋਂ ਕੀਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

Leave a Reply

Your email address will not be published. Required fields are marked *