ਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਮਾੜੀ ਖ਼ਬਰ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਪੰਜਾਬ ‘ਚ ਜੇਕਰ ਤੁਸੀਂ ਕੱਲ੍ਹ ਪਨਬੱਸ, ਰੋਡਵੇਜ਼ ਜਾਂ ਪੈਪਸੂ ਦੀ ਬੱਸ ਰਾਹੀਂ ਸਫਰ ਕਰਨ ਜਾ ਰਹੇ ਹੋ ਤਾਂ ਉਨ੍ਹਾਂ ਨੂੰ ਸਾਵਧਾਨੀ ਵਰਤਣ ਦੀ ਲੋੜ ਹੈ। ਜਿਕਰਯੋਗ ਹੈ ਕਿ ਪੰਜਾਬ ਭਰ ‘ਚ ਪੀਆਰਟੀਸੀ, ਪਨਬਸ ਯੂਨੀਅਨ ਵੱਲੋਂ

ਆਪਣੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਕੀਤਾ ਗਿਆ ਹੈ। ਜਿਸ ਕਾਰਨ ਕੱਲ੍ਹ ਪੂਰੇ ਸੂਬੇ ਵਿੱਚ ਬੱਸਾਂ ਦੇ ਪਹੀਏ ਜਾਮ ਹੋ ਜਾਣਗੇ।ਮਿਲੀ ਜਾਣਕਾਰੀ ਮੁਤਾਬਿਕ ਪੀਆਰਟੀਸੀ, ਪਨਬਸ ਯੂਨੀਅਨ ਦਾ ਪੰਜਾਬ ਸਰਕਾਰ ਖਿਲਾਫ ਰੋਸ ਜਾਹਿਰ ਕਰਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਜਿਸ ਦੇ ਚੱਲਦੇ ਪੰਜਾਬ ਦੀਆਂ ਸੜ੍ਹਕਾਂ ‘ਤੇ ਦੋ ਦਿਨਾਂ ਤੱਕ ਬੱਸਾਂ ਨਹੀਂ ਦੌੜਨਗੀਆਂ।ਦੱਸ ਦਈਏ ਕਿ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਹੜਤਾਲ ‘ਚ ਕੁਝ ਮੰਗਾਂ ਵੀ ਰੱਖੀਆਂ ਗਈਆਂ ਹਨ। ਜਿਸ ਵਿਚ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ ਵਾਧੇ ਦੀ ਮੰਗ ਵੀ ਰਾਖੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *