ਹੁਣੇ ਹੁਣੇ ਇੱਥੇ ਲੱਗੀ ਬਹੁਤ ਜਿਆਦਾ ਭਿਆਨਕ ਅੱਗ ਵੱਡੀ ਤਾਜਾ ਖ਼ਬਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜੰਮੂ-ਕਸ਼ਮੀਰ ਦੇ ਮਸ਼ਹੂਰ ਸੈਰ-ਸਪਾਟਾ ਕੇਂਦਰ ਡਲ ਝੀਲ ‘ਚ ਚੱਲ ਰਹੀ ਹਾਊਸਬੋਟ ‘ਚ ਸ਼ਨੀਵਾਰ ਸਵੇਰੇ ਭਿਆਨਕ ਅੱਗ ਲੱਗ ਗਈ, ਜਿਸ ‘ਚ ਤਿੰਨ ਸੈਲਾਨੀਆਂ ਦੀ ਮੌਤ ਹੋ ਗਈ। ਅੱਗ ਨਾਲ ਕਰੋੜਾਂ ਰੁਪਏ ਦੀ ਜਾਇਦਾਦ ਸੜ ਕੇ ਸੁਆਹ ਹੋ ਗਈ। ਸੜੀ ਹੋਈ ਹਾਊਸਬੋਟ ਵਿੱਚੋਂ ਤਿੰਨ ਲਾਸ਼ਾਂ ਬਰਾਮਦ ਹੋਈਆਂ ਹਨ।ਅਧਿਕਾਰੀਆਂ ਨੇ ਦੱਸਿਆ ਕਿ ਘਾਟ ਨੰਬਰ ਨੌਂ ਨੇੜੇ ਸੜੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਮ੍ਰਿਤਕਾਂ ‘ਚ ਇਕ ਪੁਰਸ਼ ਅਤੇ ਇਕ ਔਰਤ ਸ਼ਾਮਲ ਹੈ, ਜਦਕਿ ਤੀਜੇ ਵਿਅਕਤੀ ਦੀ ਅਜੇ ਤੱਕ ਪਛਾਣ

ਨਹੀਂ ਹੋ ਸਕੀ ਹੈ।ਅਧਿਕਾਰੀਆਂ ਮੁਤਾਬਕ ਅੱਗ ‘ਚ ਪੰਜ ਹਾਊਸਬੋਟਸ ਅਤੇ ਇੰਨੀ ਹੀ ਗਿਣਤੀ ‘ਚ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਆਪਣੇ ਇਤਿਹਾਸਕ ਮਹੱਤਵ ਅਤੇ ਸੱਭਿਆਚਾਰਕ ਮਹੱਤਵ ਲਈ ਜਾਣੇ ਜਾਂਦੇ ਕੁਝ ਹਾਊਸਬੋਟ ਅੱਗ ਦੇ ਸਮੇਂ ਝੀਲ ਦੇ ਕੰਢੇ ਖੜ੍ਹੇ ਸਨ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਵਿਭਾਗ ਦੀ ਵਿਸ਼ੇਸ਼ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਅੱਗ ‘ਤੇ ਕਾਬੂ ਪਾਇਆ ਜਾ ਸਕਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *