ਹੁਣੇ ਹੁਣੇ ਪੰਜਾਬ ਚ ਲੱਗੀ ਵੱਡੀ ਸਖਤ ਪਾਬੰਦੀ

Uncategorized

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ’ਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਅਹਿਮ ਪ੍ਰਬੰਧ ਕੀਤੇ ਗਏ ਹਨ। ਜਿਸ ਕਾਰਨ ਨਵਾਂਸ਼ਹਿਰ ਜ਼ਿਲ੍ਹੇ ਵਿੱਚ ਮੇਲਿਆਂ, ਪ੍ਰੋਗਰਾਮਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਾਪਤ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਮੇਲਿਆਂ, ਸਮਾਗਮਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਹਥਿਆਰ ਲੈ ਕੇ ਜਾਣ ਅਤੇ

ਪ੍ਰਦਰਸ਼ਨ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ।ਧਾਰਾ 144 ਅਧੀਨ ਜਾਰੀ ਇਨ੍ਹਾਂ ਹੁਕਮਾਂ ਵਿੱਚ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲਾ, ਧਾਰਮਿਕ ਸਥਾਨ, ਜਲੂਸ, ਜਲੂਸ, ਵਿਆਹ ਸਮਾਗਮ ਜਾਂ ਹੋਰ ਸਮਾਗਮ/ਜਨਤਕ ਸਮਾਗਮ ਅਤੇ ਵਿੱਦਿਅਕ ਅਦਾਰਿਆਂ ਵਿੱਚ ਹਥਿਆਰ ਲੈ ਕੇ ਜਾਣ ਜਾਂ ਵਿਖਾਉਣ ‘ਤੇ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਵੀ ਪਾਬੰਦੀ ਲਾਗੂ ਰਹੇਗੀ। ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ‘ਤੇ ਪੂਰਨ ਪਾਬੰਦੀ ਹੋਵੇਗੀ।ਜ਼ਿਲਾ ਮੈਜਿਸਟ੍ਰੇਟ ਨੇ ਧਾਰਾ 144

ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਆਮ ਤੌਰ ‘ਤੇ ਜ਼ਿੰਮੇਵਾਰ ਧਿਰਾਂ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿਚ ਰਹਿ ਗਈ ਪਰਾਲੀ ਨੂੰ ਅੱਗ ਲਗਾ ਦਿੰਦੀਆਂ ਹਨ, ਜਿਸ ਨਾਲ ਵਾਤਾਵਰਨ, ਪਸ਼ੂਆਂ, ਖੜ੍ਹੀਆਂ ਫ਼ਸਲਾਂ ਅਤੇ ਸੜਕਾਂ ਦੇ ਕਿਨਾਰਿਆਂ ਲਗਾਏ ਗਏ ਰੁੱਖਾਂ/ਪੌਦਿਆਂ ਦੇ ਨੁਕਸਾਨ ਦਾ ਡਰ ਹੈ। ਇਸ ਨਾਲ ਲੋਕਾਂ ਦੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਨਸ਼ਟ ਹੁੰਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *