ਪੰਜਾਬੀ ਗਾਇਕ ਦੇ ਘਰੋਂ ਆਈ ਅੱਤ ਮਾੜੀ ਖ਼ਬਰ

Uncategorized

ਹਾਲ ਹੀ ਦਿਲਜੀਤ ਦੋਸਾਂਝ ਦੇ ਪਰਿਵਾਰ ਨਾਲ ਜੁੜੀ ਇਕ ਬਹੁਤ ਮਾੜੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਦਿਲਜੀਤ ਦੇ ਦੇ ਸਕੇ ਚਾਚਾ ਜੀ ਮਾਸਟਰ ਸ਼ਿੰਗਾਰਾ ਸਿੰਘ ਦੋਸਾਂਝ ਦਾ ਅੱਜ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਆਰ. ਐੱਮ. ਪੀ. ਆਈ. ਦੇ ਜ਼ਿਲ੍ਹਾ ਕਮੇਟੀ ਮੈਂਬਰ ਸਨ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਵੀ ਸਨ।ਉਨ੍ਹਾ ਵਲੋਂ ਦਿੱਲੀ ਅੰਦੋਲਨ ਵੇਲੇ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਸ਼ਿੰਗਾਰਾ ਸਿੰਘ ਦੋਸਾਂਝ ਨੇ ਦਿੱਲੀ ਕਿਸਾਨ ਮੋਰਚੇ ਸਮੇਤ ਅਨੇਕਾਂ ਕਿਸਾਨ ਘੋਲਾਂ ਤੇ ਜਮਹੂਰੀ ਸ਼ੰਘਰਸ਼ਾਂ ਵਿਚ ਅਹਿਮ ਭੂਮਿਕਾ ਅਦਾ ਕੀਤੀ ਸੀ। ਦੋਸਾਂਝ ਨੇ ਅਧਿਆਪਕ ਵਜੋਂ ਨੌਕਰੀ ਕਰਦਿਆਂ ਟਰੇਡ ਯੂਨੀਅਨ ਅਤੇ ਮੁਲਾਜ਼ਮ ਘੋਲਾਂ ਵਿਚ ਵੀ ਮਿਸਾਲੀ ਯੋਗਦਾਨ ਪਾਇਆ ਸੀ।ਆਰ. ਐੱਮ. ਪੀ. ਆਈ. ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਰਤਨ ਸਿੰਘ ਰੰਧਾਵਾ ਤੇ

ਸਕੱਤਰ ਪਰਗਟ ਸਿੰਘ ਜਾਮਾਰਾਏ, ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਸਾਥੀ ਕੁਲਵੰਤ ਸਿੰਘ ਸੰਧੂ, ਦਿਹਾਤੀ ਮਜ਼ਦੁਰ ਸਭਾ ਪੰਜਾਬ ਦੇ ਪ੍ਰਧਾਨ ਸਾਥੀ ਦਰਸ਼ਨ ਨਾਹਰ, ਆਰ. ਐੱਮ. ਪੀ. ਆਈ. ਦੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ, ਤਹਿਸੀਲ ਸਕੱਤਰ ਡਾ. ਸਰਬਜੀਤ ਮੁਠੱਡਾ, ਮੁਲਾਜ਼ਮਾਂ ਦੀ ਜਥੇਬੰਦੀ ਦੇ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਸਾਥੀ ਸ਼ਿੰਗਾਰਾ ਸਿੰਘ ਦੋਸਾਂਝ ਦੇ ਵਿਛੋੜੇ ਨੂੰ ਲਹਿਰ ਲਈ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਦੱਸਦਿਆਂ ਉਨ੍ਹਾਂ ਨੂੰ ਇਨਕਲਾਬੀ ਸ਼ਰਧਾਂਜਲੀ ਭੇਂਟ ਕੀਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *