ਹੁਣੇ ਹੁਣੇ ਵਾਪਰਿਆ ਬਹੁਤ ਵੱਡਾ ਭਿਆਨਕ ਹਾਦਸਾ ਹੋਈਆਂ ਕਈ ਮੌ ਤਾਂ ਤਾਜ਼ਾ ਵੱਡੀ ਖ਼ਬਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਰਾਜਸਥਾਨ ਦੇ ਚੁਰੂ ਜ਼ਿਲ੍ਹੇ ‘ਚ ਐਤਵਾਰ ਸਵੇਰੇ ਇਕ ਭਿਆਨਕ ਸੜਕ ਹਾਦਸੇ ‘ਚ 5 ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ, ਜਦੋਂ ਕਿ 2 ਹੋਰ ਜ਼ਖ਼ਮੀ ਹੋ ਗਏ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਚੁਰੂ ਦੇ ਜ਼ਿਲ੍ਹਾ ਪੁਲਿਸ ਸੁਪਰਡੈਂਟ ਪ੍ਰਵੀਨ ਨਾਇਕ ਅਨੁਸਾਰ ਪੁਲਸ ਮੁਲਾਜ਼ਮਾਂ ਦੀ ਗੱਡੀ ਸੁਜਾਨਗੜ੍ਹ ਸਦਰ ਥਾਣਾ ਖੇਤਰ ‘ਚ ਸੜਕ ‘ਤੇ ਖੜ੍ਹੇ ਟਰੱਕ ਨਾਲ ਟਕਰਾ ਗਈ।   ਉਨ੍ਹਾਂ ਕਿਹਾ ਕਿ ਇਸ ਹਾਦਸੇ ‘ਚ 5 ਪੁਲਸ ਮੁਲਾਜ਼ਮਾਂ ਦੀ ਮੌਤ ਹੋ ਗਈ, ਜਦੋਂ ਕਿ 2 ਹੋਰ ਜ਼ਖ਼ਮੀ ਹੋਏ। ਪੁਲਸ ਨੇ ਦੱਸਿਆ ਕਿ ਪੁਲਸ ਮੁਲਾਜ਼ਮ ਇਕ ਚੋਣ ਸਭਾ ‘ਚ ਡਿਊਟੀ ਲਈ

ਤਾਰਾਨਗਰ ਜਾ ਰਹੇ ਸਨ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਹਾਦਸੇ ‘ਤੇ ਸੋਗ ਜਤਾਇਆ ਹੈ। ਉਨ੍ਹਾਂ ਨੇ ‘ਐਕਸ’ ‘ਤੇ ਲਿਖਿਆ,”ਅੱਜ ਸਵੇਰੇ-ਸਵੇਰੇ ਚੁਰੂ ਦੇ ਸੁਜਾਨਗੜ੍ਹ ਸਦਰ ਖੇਤਰ ਤੋਂ ਵਾਹਨ ਹਾਦਸੇ ‘ਚ ਪੁਲਸ ਮੁਲਾਜ਼ਮਾਂ ਦੇ ਦਿਹਾਂਤ ਦਾ ਦੁਖ਼ਦ ਸਮਾਚਾਰ ਪ੍ਰਾਪਤ ਹੋਇਆ। ਇਸ ਹਾਦਸੇ ‘ਚ ਮਰਹੂਮ ਸਾਰੇ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਸਾਡੀ ਹਮਦਰਦੀ ਹੈ। ਜ਼ਖ਼ਮੀਆਂ ਦੇ ਜਲਦ ਸਿਹਤ ਲਾਭ ਦੀ ਕਾਮਨਾ ਕਰਦਾ ਹਾਂ।”

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *