ਹੁਣੇ ਹੁਣੇ ਗੁਰੂਦਵਾਰਾ ਸਾਹਿਬ ਚ ਵਾਪਰੀ ਇਹ ਵੱਡੀ ਮਾੜੀ ਘਟਨਾ ਜਲਦੀ ਦੇਖੋ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਥਾਣਾ ਕੰਬੋਅ ਅਧੀਨ ਪੈਂਦੇ ਪਿੰਡ ਫਤਿਹਗੜ੍ਹ ਸ਼ੁਕਰਚੱਕ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਮੁਲਜ਼ਮ ਨੇ ‘ਚੌਰ ਸਾਹਿਬ’ ਨੂੰ ਜ਼ਮੀਨ ’ਤੇ ਸੁੱਟ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ। ਇਸ ਦੌਰਾਨ ਗੁਰਦੁਆਰੇ ਅੰਦਰ ਮੌਜੂਦ ਸੰਗਤ ਨੇ ਮੁਲਜ਼ਮ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਫਤਹਿਗੜ੍ਹ ਸ਼ੁਕਰਚੱਕ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮਨਦੀਪ ਸਿੰਘ ਵਾਸੀ ਫਤਹਿਗੜ੍ਹ ਸ਼ੁਕਰਚੱਕ ਨੇ ਦੱਸਿਆ ਕਿ ਉਹ ਹਰ ਰੋਜ਼ ਪਿੰਡ ਫਤਹਿਗੜ੍ਹ ਸ਼ੁਕਰਚੱਕ ਦੇ ਗੁਰਦੁਆਰਾ ਬਾਬਾ

ਜੀਵਨ ਸਿੰਘ ਵਿਖੇ ਸੇਵਾ ਕਰਨ ਅਤੇ ਬਾਣੀ ਪੜ੍ਹਨ ਲਈ ਜਾਂਦਾ ਹੈ। 18 ਦਸੰਬਰ 2023 ਨੂੰ ਸ਼ਾਮ 6:15 ਵਜੇ ਉਹ ਗੁਰੂਦੁਆਰਾ ਸਾਹਿਬ ਵਿਖੇ ਬਾਣੀ ਪੜ੍ਹਨ ਲਈ ਗਏ। ਇਸ ਦੌਰਾਨ ਉਕਤ ਮੁਲਜਮ ਸੰਗਤ ਨਾਲ ਗੁਰਦੁਆਰਾ ਸਾਹਿਬ ਚਲਾ ਗਿਆ। ਅੰਦਰ ਵੜਦਿਆਂ ਹੀ ਉਸ ਨੇ ‘ਚੌਰ ਸਾਹਿਬ’ ਨੂੰ ਚੁੱਕ ਕੇ ਜ਼ਮੀਨ ’ਤੇ ਸੁੱਟ ਦਿੱਤਾ। ਚੌਰ ਸਾਹਿਬ ਨੂੰ ਪੈਰਾਂ ਨਾਲ ਮਸਲਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਥੇ ਇਕੱਠੀ ਹੋਈ ਸੰਗਤ ਨੇ ਉਸ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ  ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *