ਹੁਣੇ ਹੁਣੇ ਸਕੂਲੀ ਬੱਚਿਆਂ ਨਾਲ ਭਰੀ ਬੱਸ ਨਾਲ ਵਾਪਰਿਆ ਵੱਡਾ ਭਿਆਨਕ ਹਾਦਸਾ ਜਲਦੀ ਦੇਖੋ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਕਾਰਨ ਕਈ ਹਾਦਸੇ ਵਾਪਰ ਰਹੇ ਹਨ। ਇਨ੍ਹਾਂ ਹਾਦਸਿਆਂ ਵਿਚ ਕਈ ਲੋਕਾਂ ਦੀਆਂ ਕੀਮਤੀ ਜਾਨਾਂ ਵੀ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਤਰਨਤਾਰਨ ਦੇ ਕਸਬਾ ਖਾਲੜਾ ਤੋਂ ਸਾਹਮਣੇ ਆਇਆ ਹੈ।ਇਥੇ ਸੰਘਣੀ ਧੁੰਦ ਕਾਰਨ ਬਲੈਰੇ ਨੇ ਅੱਗੇ ਜਾ ਰਹੀ ਸਕੂਲੀ ਬੱਸ ਨੂੰ ਟੱਕਰ ਮਾਰ ਦਿਤੀ। ਟੱਕਰ ਵਿਚ ਬਲੈਰੋ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਮਿਲੀ ਜਾਣਕਾਰੀ ਅਨੁਸਾਰ ਬਲੈਰੋ ਵਿਚ ਮਜ਼ਦੂਰ ਸਨ ਜੋ ਕੰਮ ‘ਤੇ ਜਾ ਰਹੇ ਸਨ।ਇਸ ਹਾਦਸੇ ਵਿਚ ਬਲੈਰੋ ‘ਚ ਸਵਾਰ ਕਰੀਬ 10 ਮਰਦ ਅਤੇ ਔਰਤਾਂ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਇਸ ਹਾਦਸੇ ਵਿਚ ਸਕੂਲੀ ਬੱਚਿਆਂ ਦਾ ਬਚਾਅ ਰਿਹਾ। ਮੌਸਮ ਦਾ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿਚ ਮੀਂਹ ਦੀ ਚਿਤਾਵਨੀ ਦਿਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *