ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਹੁਣ ਇਸ ਦੇ ਨਾਲ ਹੀ ਇੱਕ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਇੱਕ ਔਰਤ ਦੇ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਰਾਹੁਲ ਗਾਂਧੀ ਦੇ ਪਹੁੰਚਣ ਦੇ ਵਿਰੋਧ ਕੀਤਾ ਜਾ
ਰਿਹਾ ਹੈ। ਇਸ ਲੜਕੀ ਦਾ ਕਹਿਣਾ ਹੈ ਕਿ ਇੱਥੋਂ ਦੇ ਲੋਕਾਂ ਦੇ ਵੱਲੋਂ ਰਾਹੁਲ ਗਾਂਧੀ ਦੇ ਪਹੁੰਚਣ ਤੇ ਉਸਦੇ ਪਿੱਛੇ ਜਾਇਆ ਜਾ ਰਿਹਾ ਹੈ ਤੇ ਉਸ ਦੇ ਨਾਲ ਫੋਟੋਆਂ ਕਰਵਾਈਆਂ ਜਾ ਰਹੀਆਂ ਹਨ ਪਰ ਇੱਥੇ ਹਰ ਇੱਕ ਵਿਅਕਤੀ ਬਰਾਬਰ ਹੈ ਤੇ ਕੋਈ ਵੀ ਵੱਡਾ ਛੋਟਾ ਨਹੀਂ ਹੈ ਇੱਥੋਂ ਦੀਆਂ ਜਥੇਬੰਦੀਆਂ ਦੇ ਵੱਲੋਂ ਵੀ ਉਸਨੂੰ ਸਪੈਸ਼ਲ ਟਰੀਟਮੈਂਟ ਦਿੱਤਾ
ਜਾ ਰਿਹਾ ਹੈ ਜਿਸ ਤੋਂ ਬਾਅਦ ਇਸ ਔਰਤ ਦੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਤੇ ਇਸ ਦਾ ਕਹਿਣਾ ਹੈ ਕਿ ਇੱਥੇ ਸਾਰੇ ਲੋਕ ਬਰਾਬਰ ਹਨ ਅਤੇ ਸਾਰੇ ਲੋਕਾਂ ਨੂੰ ਇੱਕੋ ਜਿਹਾ ਮੰਨਿਆ ਜਾਣਾ ਚਾਹੀਦਾ ਹੈ ਪਰ ਇੱਥੇ ਰਾਹੁਲ ਗਾਂਧੀ ਦੇ ਆਉਣ ਤੇ ਇੱਥੋਂ ਦੇ ਸੇਵਾਦਾਰਾਂ ਦੇ ਵੱਲੋਂ ਵੀ
ਉਸ ਨੂੰ ਕੁਝ ਨਹੀਂ ਕਿਹਾ ਜਾ ਰਿਹਾ ਲੋਕ ਇੱਥੇ ਹੁੱਲੜਬਾਜ਼ੀ ਕਰਦੇ ਹੋਏ ਨਜ਼ਰ ਆ ਰਹੇ ਹਨ ਜਿਸ ਤੋਂ ਬਾਅਦ ਇਸ ਔਰਤ ਦੇ ਵੱਲੋਂ ਸਖਤ ਵਿਰੋਧ ਕੀਤਾ ਗਿਆ ਤੇ ਲੋਕਾਂ ਵੱਲੋਂ ਵੀ ਇਸ ਦਾ ਸਾਥ ਦਿੱਤਾ ਜਾ ਰਿਹਾ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਲੜਕੀ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿੱਚ ਦੇ ਸਕਦੇ ਹੋ।