ਹੁਣੇ ਜਾਣੋ ਮੌਸਮ ਬਾਰੇ ਆਈ ਤਾਜ਼ਾ ਜਾਣਕਾਰੀ

Uncategorized

 ਪਹਾੜਾਂ ਵਿੱਚ ਹੋਈ ਬਰਫ਼ਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਦੇ ਕਈ ਸੂਬਿਆਂ ‘ਚ ਠੰਢ ਕਾਫੀ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨਾਂ ਤੱਕ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੰਘਣੀ ਧੁੰਦ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ।

 

ਮੌਸਮ ਕੇਂਦਰ ਚੰਡੀਗੜ੍ਹ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਵਿੱਚ ਫਿਰ ਤੋਂ ਸੰਘਣੀ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਸਵੇਰੇ 9 ਵਜੇ ਤੱਕ ਲੁਧਿਆਣਾ, ਪਟਿਆਲਾ, ਜਲੰਧਰ, ਰੋਪੜ, ਹੁਸ਼ਿਆਰਪੁਰ, ਪਠਾਨਕੋਟ, ਮੋਗਾ, ਬਠਿੰਡਾ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਰਹੇਗੀ। ਅਜਿਹੇ ‘ਚ ਡਰਾਈਵਰਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।

ਬਹੁਤ ਜ਼ਿਆਦਾ ਧੁੰਦ ਵਿੱਚ ਯਾਤਰਾ ਕਰਨ ਤੋਂ ਬਚਣਾ ਚਾਹੀਦਾ ਹੈ। ਹਾਲਾਂਕਿ ਸਵੇਰੇ 10 ਵਜੇ ਤੋਂ ਬਾਅਦ ਜ਼ਿਆਦਾਤਰ ਜ਼ਿਲਿਆਂ ‘ਚ ਧੁੰਦ ਹਟ ਜਾਵੇਗੀ ਅਤੇ ਧੁੱਪ ਨਿਕਲਣ ਨਾਲ ਮੌਸਮ ਸਾਫ ਹੋ ਜਾਵੇਗਾ। ਵਿਭਾਗ ਦੀ ਭਵਿੱਖਬਾਣੀ ਮੁਤਾਬਕ 27 ਦਸੰਬਰ ਤੋਂ ਧੁੰਦ ਵਿੱਚ ਕਮੀ ਆਵੇਗੀ। ਪਰ ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਕਾਰਨ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *