ਹੁਣੇ ਹੁਣੇ ਬਾਦਲ ਪਰਿਵਾਰ ਦੇ ਲਈ ਆਈ ਵੱਡੀ ਚੰਗੀ ਖ਼ਬਰ ਜਲਦੀ ਦੇਖੋ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਬਾਦਲ ਖ਼ਿਲਾਫ਼ ਦਰਜ ਐੱਫਆਈਆਰ ਨੂੰ ਰੱਦ ਕਰਨ ਦੇ ਹਾਈ ਕੋਰਟ ਦੇ ਫ਼ੈਸਲੇ ਨੂੰ ਬਰਕਰਾਰ ਰੱਖਦੇ ਹੋਏ ਪੰਜਾਬ ਸਰਕਾਰ ਦੀ ਅਪੀਲ ਖ਼ਾਰਜ ਕਰ ਦਿੱਤੀ। ਕੋਰਟ ਨੇ ਪੁੱਛਿਆ ਕਿ ਇਹ ਅਜਿਹਾ ਮਾਮਲਾ ਨਹੀਂ ਹੈ, ਜਿੱਥੇ ਸੂਬਾ ਸਰਕਾਰ ਨੂੰ ਅਪੀਲ ਕਰਨੀ ਚਾਹੀਦੀ ਸੀ। ਜਸਟਿਸ ਅਭੈ ਐੱਸ ਓਕ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਹਾਈਕੋਰਟ ਦੇ ਅਗਸਤ, 2023 ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਦੀ ਅਪੀਲ ’ਤੇ ਸਵਾਲ ਉਠਾਉਂਦੇ ਹੋਏ

ਕਿਹਾ ਕਿ ਆਈਪੀਸੀ ਦੀ ਧਾਰਾ 270 ਨੂੰ ਦਿਖਾਉਣ ਲਈ ਸਬੂਤ ਕਿੱਥੇ ਹਨ? ਜਾਂ ਧਾਰਾ 341 (ਗ਼ਲਤ ਤਰੀਕੇ ਨਾਲ ਰੋਕਣ) ਤਹਿਤ ਐੱਫਆਈਆਰ ਦੇਖੀਏ ਇਸ ਤੋਂ ਸਪਸ਼ਟ ਹੈ ਕਿ ਅਜਿਹਾ ਕੋਈ ਅਪਰਾਧ ਨਹੀਂ ਬਣਦਾ। ਇਸ ਮਾਮਲੇ ’ਚ ਸੁਖਬੀਰ ਬਾਦਲ ਖ਼ਿਲਾਫ਼ ਅਪਰਾਧਕ ਮੁਕੱਦਮਾ ਸ਼ੁਰੂ ਕਰਨ ਦਾ ਕੋਈ ਮਾਮਲਾ ਹੀ ਨਹੀਂ ਬਣਦਾ। ਇਸ ਹਾਲਤ ’ਚ ਅਸੀਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਐੱਫਆਈਆਰ ਰੱਦ ਕਰਨ ਦੇ ਫ਼ੈਸਲੇ ’ਚ ਦਖ਼ਲ ਦੇ ਚਾਹਵਾਨ ਨਹੀਂ ਹਾਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *