ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਮਜ਼ੇਦਾਰ ਵੀਡੀਓ ਤੋਂ ਲੈ ਕੇ ਆਉਂਦੇ ਹਾਂ।ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਤੁਸੀਂ ਆਪਣਾ ਮਨੋਰੰਜਨ ਕਰ ਸਕਦੇ ਕਈ ਵਾਰ ਇਹ ਵੀਡੀਓਜ਼ ਅਜਿਹੀਆਂ ਹੁੰਦੀਆਂ ਹਨ, ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਆਪਣਾ ਮਨੋਰੰਜਨ ਵੀ ਕਰਦੇ ਹਨ ਅਤੇ ਹੈਰਾਨ ਵੀ ਹੋ ਜਾਂਦੇ ਹਨ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ,ਜਿਸ ਵਿਚ ਇਕ ਬਾਂਦਰ ਅਤੇ ਮਦਾਰੀ ਤਮਾਸ਼ਾ ਦਿਖਾ ਰਹੇ ਹਨ। ਅਕਸਰ ਅਸੀਂ ਦੇਖਦੇ ਹਾਂ ਕਿ ਬਹੁਤ ਸਾਰੇ ਲੋਕ ਬਾਂਦਰ ਨਾਲ ਤਮਾਸ਼ਾ ਦਿਖਾ ਕੇ ਆਪਣਾ ਢਿੱਡ ਭਰਦੇ ਹਨ ਅਤੇ ਨਾਲ ਹੀ ਲੋਕਾਂ ਦਾ ਮਨੋਰੰਜਨ ਵੀ ਕਰਦੇ ਹਨ।ਇਸੇ
ਤਰ੍ਹਾਂ ਨਾਲ ਇਸ ਵੀਡੀਓ ਵਿੱਚ ਵੀ ਦਿਖਾਇਆ ਜਾ ਰਿਹਾ ਹੈ ਕਿ ਕਿਸ ਤਰੀਕੇ ਨਾਲ ਬਾਂਦਰ ਅਤੇ ਮਦਾਰੀ ਤਮਾਸ਼ਾ ਕਰ ਰਹੇ ਹਨ।ਬਾਂਦਰ ਦੇ ਹੱਥ ਵਿੱਚ ਇੱਕ ਚਾ-ਕੂ ਹੈ,ਜੋ ਉਹ ਮਦਾਰੀ ਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ।ਇਸੇ ਦੌਰਾਨ ਮਦਾਰੀ ਇਸ ਬਾਂਦਰ ਦੇ ਉਤੇ ਪਿ-ਸ-ਤੌ-ਲ ਤਾਣ ਲੈਂਦਾ ਹੈ।ਉਸ ਤੋਂ ਬਾਅਦ ਬਾਂਦਰ ਜੋ ਕਰਦਾ ਹੈ, ਉਸ ਨੂੰ ਦੇਖ ਕੇ ਸਾਰੇ ਹੱਸ ਪੈਂਦੇ ਹਨ।ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਲਗਾਤਾਰ ਬਾਂਦਰ ਵੱਲੋਂ ਮਦਾਰੀ ਉਤੇ ਵਾਰ ਕੀਤਾ ਜਾ ਰਿਹਾ ਸੀ, ਪਰ ਜਿਵੇਂ ਹੀ ਮਦਾਰੀ ਪਿ-ਸ-ਤੌ-ਲ ਤਾਣਦਾ ਹੈ ਤਾਂ ਉਸ ਤੋਂ ਬਾਅਦ ਬਾਂਦਰ ਤੁਰੰਤ ਹੀ ਆਪਣਾ ਚਾ-ਕੂ
ਮਦਾਰੀ ਦੇ ਹੱਥ ਵਿੱਚ ਦੇ ਦਿੰਦਾ ਹੈ।ਇਸ ਤੋਂ ਬਾਅਦ ਲੋਕ ਵੀ ਖ਼ੁਸ਼ ਹੋ ਜਾਂਦੇ ਹਨ।ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ।ਬਹੁਤ ਸਾਰੇ ਲੋਕਾਂ ਵੱਲੋਂ ਇਨ੍ਹਾਂ ਨੂੰ ਦੁਆਵਾਂ ਦਿੱਤੀਆਂ ਜਾ ਰਹੀਆਂ ਹਨ ਕਿ ਇਹ ਆਪਣੀ ਜ਼ਿੰਦਗੀ ਦੇ ਵਿੱਚ ਅੱਗੇ ਵਧ ਸਕਣ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਸੇ ਕੰਮ ਨੂੰ ਕਰਕੇ ਆਪਣਾ ਢਿੱਡ ਭਰਦੇ ਹਨ।ਬਹੁਤ ਸਾਰੇ ਲੋਕਾਂ ਵੱਲੋਂ ਇਨ੍ਹਾਂ ਦੇ ਇਸ ਤਮਾਸ਼ੇ ਦੀ ਸਰਾਹਨਾ ਵੀ ਕੀਤੀ ਜਾ ਰਹੀ ਹੈ।ਪਰ ਕੁਝ ਲੋਕਾਂ ਵੱਲੋਂ ਇਨ੍ਹਾਂ ਨੂੰ ਸਾਵਧਾਨੀ
ਵਰਤਣ ਦੀ ਸਲਾਹ ਵੀ ਦਿੱਤੀ ਜਾ ਰਹੀ ਹੈ। ਤੁਹਾਡਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕੀ ਵਿਚਾਰ ਹੈ, ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿਚ ਸਾਂਝਾ ਕਰ ਸਕਦੇ ਹੋ।