ਹੁਣੇ ਹੁਣੇ ਏਥੇ ਵਿਆਹ ਚ ਹੋ ਗਿਆ ਵੱਡਾ ਕਾਂਡ ਪੈ ਗਿਆ ਵੱਡਾ ਭੜਥੁ

Uncategorized

ਅਕਸਰ ਹੀ ਵਿਆਹਾਂ ਦੇ ਵਿੱਚ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਵਿਵਾਦ ਪੈਦਾ ਹੋ ਜਾਂਦਾ ਹੈ। ਜਦੋਂ ਵਿਆਹ ਵਿੱਚ ਕੋਈ ਵਿਵਾਦ ਪੈਦਾ ਹੁੰਦਾ ਹੈ ਤਾਂ ਵਿਆਹ ਦਾ ਸਾਰਾ ਮਾਹੌਲ ਖਰਾਬ ਹੋ ਜਾਂਦਾ ਹੈ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਚੱਲ ਰਹੇ ਵਿਆਹ ਵਿੱਚ ਹੜੰਪ ਮਚ ਗਿਆ ਤੇ ਨੱਚਦੇ ਨੱਚਦੇ 20 ਫੁੱਟ ਦੀ ਉਚਾਈ ਤੋਂ ਹੇਠਾਂ ਲਾੜਾ ਲਾੜੀ ਸਮੇਤ 40 ਮਹਿਮਾਨ ਡਿੱਗ ਪਏ l ਕਾਰਨ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ l ਇਹ ਘਟਨਾ ਇੰਨੀ ਜ਼ਿਆਦਾ ਹੈਰਾਨ ਕਰਨ ਵਾਲੀ ਹੈ ਕਿ ਇਟਲੀ ‘ਚ ਇਕ ਵਿਆਹ ਸਮਾਗਮ ਚਲ ਰਿਹਾ ਹੁੰਦਾ ਹੈ ਕਿ ਇਸ ਮੌਕੇ ਉਸ ਸਮੇਂ

ਭਾਜੜਾਂ ਪੈ ਗਈਆਂ, ਜਦੋਂ ਨਵ-ਵਿਆਹੇ ਜੋੜੇ ਸਮੇਤ 4 ਦਰਜਨ ਮਹਿਮਾਨ ਡਾਂਸ ਫਲੋਰ ਤੋਂ ਹੇਠਾਂ ਡਿੱਗ ਜਾਂਦੇ ਨੇ ਤੇ ਚਾਰੇ ਪਾਸੇ ਰੋਲਾ ਪੈ ਜਾਂਦਾ ਹੈ ।ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਇਹ ਘਟਨਾ ਨਵੇਂ ਜੋੜੇ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਦੌਰਾਨ ਵਾਪਰੀ। ਇਸ ਹਾਦਸੇ ਦੇ ਵਿੱਚ ਕਈ ਲੋਕ ਜ਼ਖਮੀ ਹੋ ਕੇ ਤੇ ਜ਼ਖਮੀਆਂ ਨੂੰ ਮੌਕੇ ਤੇ ਹਸਪਤਾਲ ਪਹੁੰਚਾਇਆ ਗਿਆ, ਜਿਨਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ l

ਇੱਕ ਰਿਪੋਰਟ ਮੁਤਾਬਕ ਇਟਾਲੀਅਨ ਲਾੜੇ ਪਾਓਲੋ ਮੁਗਨਾਨੀ ਅਤੇ ਇਤਾਲਵੀ-ਅਮਰੀਕੀ ਦੁਲਹਨ ਵੈਲੇਰੀਆ ਯਬਰਾ ਨੇ ਆਪਣੇ ਵਿਆਹ ਦੀ ਰਿਸੈਪਸ਼ਨ ਪਾਰਟੀ ‘ਚ ਕਰੀਬ 150 ਲੋਕਾਂ ਨੂੰ ਬੁਲਾਇਆ ਸੀ, ਇਹ ਲੋਕ ਵਿਆਹ ਦੇ ਵਿੱਚ ਇੰਜੋਏ ਕਰ ਰਹੇ ਸਨ l ਇਸੇ ਰਿਸੈਪਸ਼ਨ ਦੌਰਾਨ ਲਾੜਾ-ਲਾੜੀ ਡਾਂਸ ਫਲੋਰ ‘ਤੇ ਡਾਂਸ ਕਰ ਰਹੇ ਸਨ, ਉਨ੍ਹਾਂ ਦੇ ਨਾਲ 30 ਮਹਿਮਾਨ ਅਤੇ ਡਾਂਸ ਫਲੋਰ ‘ਤੇ ਮੌਜੂਦ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *